Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 22, 2026

ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

ਅੰਮ੍ਰਿਤਸਰ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬੀਤੇ ਕੱਲ੍ਹ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਵਾਰਿਸ ਥਾਪ ਦਿੱਤਾ ਗਿਆ ਹੈ। ਇਸ ਵਿਚਾਲੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਐਲਾਨੇ ਗਏ ਵਾਰਿਸ ਜਸਦੀਪ ਸਿੰਘ ਗਿੱਲ ਦੀ ਇਕੱਠਿਆਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ।

ਇਸ ਦੇ ਨਾਲ ਹੀ ਡੇਰੇ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੌਜੂਦਾ ਸੰਤ ਸਤਿਗੁਰੂ ਹਨ। ਵਾਰਿਸ ਐਲਾਨੇ ਜਾਣ ਮਗਰੋਂ ਫ਼ੈਲੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਡੇਰੇ ਨੇ ਇਕ ਹੋਰ ਬਿਆਨ ਜਾਰੀ ਕਰ ਕੇ ਸਥਿਤੀ ਸਾਫ਼ ਕੀਤੀ ਸੀ ਕਿ ਬਾਬਾ ਜੀ ਦੀ ਸਿਹਤ ਠੀਕ ਹੈ ਅਤੇ ਪਹਿਲਾਂ ਵਾਂਗ ਉਹ ਸਤਿਸੰਗ ਅਤੇ ਨਾਮ ਦਾਨ ਦਿੰਦੇ ਰਹਿਣਗੇ।

ਡੇਰੇ ਮੁਤਾਬਕ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ 2 ਸਤੰਬਰ, 2024 ਤੋਂ ਸਾਰੀਆਂ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀਆਂ ਦੇ ਸਰਪ੍ਰਸਤ ਥਾਪਿਆ ਗਿਆ ਹੈ। ਉਹ ਅੱਗੇ ਤੋਂ ਸਰਪ੍ਰਸਤ ਦੇ ਸਾਰੇ ਕਾਰਜ ਕਰਨਗੇ। ਇਹ ਉੱਤਰਾਧਿਕਾਰੀ ਯੋਜਨਾ ਦੇ ਹਿੱਸੇ ਵਜੋਂ ਕੀਤਾ ਗਿਆ ਹੈ। ਹਜ਼ੂਰ ਜਸਦੀਪ ਸਿੰਘ ਗਿੱਲ ਭਵਿੱਖ ਵਿਚ RSSB ਦੇ ਸੰਤ ਸਤਿਗੁਰੂ ਹੋਣਗੇ ਅਤੇ ਉਸ ਤੋਂ ਬਾਅਦ ਸੰਗਤ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ। ਉਦੋਂ ਤਕ ਉਹ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਸਤਿਸੰਗਾਂ ਵਿਚ ਹਾਜ਼ਰੀ ਭਰਦੇ ਰਹਿਣਗੇ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਜਵਾਨ ਬੱਚਿਆਂ ਦੀ ਮਾਂ ਦਾ ਚੱਲ ਰਿਹਾ ਸੀ Affair, ਨਮੋਸ਼ੀ ਦੇ ਮਾਰੇ ਪੁੱਤ ਨੇ ਚੁੱਕਿਆ ਅਜਿਹਾ ਕਦਮ ਕਿ ਸਭ ਦੇ ਉੱਡ ਗਏ ਹੋਸ਼

Read Next

ASI ਦੇ ਕਾਰੇ ਲਈ DGP ਗੌਰਵ ਯਾਦਵ ਤਲਬ, ਅੱਜ ਵਿਧਾਨ ਸਭਾ ”ਚ ਹੋ ਸਕਦੇ ਨੇ ਪੇਸ਼

Leave a Reply

Your email address will not be published.