Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ASI ਦੇ ਕਾਰੇ ਲਈ DGP ਗੌਰਵ ਯਾਦਵ ਤਲਬ, ਅੱਜ ਵਿਧਾਨ ਸਭਾ ”ਚ ਹੋ ਸਕਦੇ ਨੇ ਪੇਸ਼

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ। ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਵਿਧਾਨ ਸਭਾ ਵਿਚ ਪੇਸ਼ ਹੋ ਸਕਦੇ ਹਨ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਤਲਬ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਕੋਟਕਪੂਰਾ ਦੇ ASI ਬੋਹੜ ਸਿੰਘ ‘ਤੇ ਗੈਂਗਸਟਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ। ਇਹ ਮਾਮਲਾ ਸਦਨ ਵਿਚ ਚੁੱਕਿਆ ਗਿਆ ਸੀ। ਇਸ ‘ਤੇ ਤੁਰੰਤ ਐਕਸ਼ਨ ਲੈਂਦਿਆਂ ASI ਬੋਹੜ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੀ.ਜੀ.ਪੀ. ਗੌਰਵ ਯਾਦਵ ਨੂੰ ਤਲਬ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਗੌਰਵ ਯਾਦਵ ਵਿਧਾਨ ਸਭਾ ਵਿਚ ਪੇਸ਼ ਹੋ ਸਕਦੇ ਹਨ।

ਦੱਸ ਦਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਦਿਨ ਦਾ ਹੋ ਰਿਹਾ ਹੈ, ਜਿਸ ਦੀ ਸ਼ੁਰੂਆਤ ਕੱਲ੍ਹ ਹੋਈ ਸੀ। ਕੱਲ੍ਹ ਦੀ ਕਾਰਵਾਈ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਈ ਅਹਿਮ ਮੁੱਦੇ ਚੁੱਕੇ ਗਏ ਸਨ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

Read Next

ਪੰਜਾਬੀ ਗਾਇਕ AP Dhillon ਦੇ ਘਰ ”ਤੇ ਹਮਲੇ ਦੀ ਨਵੀਂ ਵੀਡੀਓ ਆਈ ਸਾਹਮਣੇ

Leave a Reply

Your email address will not be published.