Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਪੰਜਾਬ ਦੀ ਆਰਥਿਕਤਾ ਲਈ ਕੈਬਨਿਟ ਦਾ ਫ਼ੈਸਲਾ, ਪੈਟਰੋਲ-ਡੀਜ਼ਲ ‘ਤੇ ਵਧਾਇਆ ਵੈਟ

ਜਲੰਧਰ –  ਪੰਜਾਬ ਵਿਚ ਹੁਣ ਪੈਟਰੋਲ ਅਤੇ ਡੀਜ਼ਲ ਮਹਿੰਗਾ ਮਿਲੇਗਾ। ਸਰਕਾਰ ਨੇ ਈਂਧਣ ‘ਤੇ ਲੱਗਣ ਵਾਲਾ ਵੈਟ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਹੁਣ 62 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ।

ਤੇਲ ਦੀਆਂ ਕੀਮਤਾਂ ਬਾਰੇ ਫੈਸਲਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਇਸ ਦੇ ਸਿੱਧਾ ਲਾਭ ਪੰਜਾਬ ਦੀ ਜਨਤਾ ਨੂੰ ਮਿਲੇਗਾ। ਪੰਜਾਬ ਨੂੰ ਕਰਜ਼ਾ ਮੁਕਤ ਕਰਨ, ਨੌਕਰੀਆਂ ਪੈਦਾ ਕਰਨ ਲਈ ਤੇਲ ਦੀਆਂ ਉੱਤੇ ਵੈਟ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਵੱਡੀ ਵਾਰਦਾਤ ਪੰਜਾਬ, ਕੁੜੀ ਸਣੇ ਤਿੰਨ ਲੋਕਾਂ ਦਾ ਗੋਲ਼ੀਆਂ ਮਾਰ ਕੇ ਕਤਲ

Read Next

ਜਲੰਧਰ ਦੀ ਕੁੜੀ ਨਾਲ ਹੋਈ ਹੈਵਾਨੀਅਤ ; ਅਗਵਾ ਕਰਨ ਤੋਂ ਬਾਅਦ ਦਰਿੰਦਿਆਂ ਨੇ ਕੀਤਾ ਗੈਂਗਰੇਪ