Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 27, 2026

60 ਸਾਲਾ ਬਜ਼ੁਰਗ ਦੀ ਘਿਨੌਣੀ ਹਰਕਤ, ਪੋਤੀ ਦੀ ਉਮਰ ਦੀ ਬੱਚੀ ਨਾਲ ਕੀਤੀ ਦਰਿੰਦਗੀ

ਜਹਾਨਾਬਾਦ — ਬਿਹਾਰ ਦੇ ਜਹਾਨਾਬਾਦ ਜ਼ਿਲ੍ਹੇ ਦੇ ਤੇਹਤਾ ਥਾਣਾ ਖੇਤਰ ਦੇ ਸੁਪੀ ਇਲਾਕੇ ‘ਚ ਪੁਲਸ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ 60 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਹਾਨਾਬਾਦ ਜ਼ਿਲ੍ਹਾ ਪੁਲਸ ਵੱਲੋਂ ਐਤਵਾਰ ਨੂੰ ਜਾਰੀ ਬਿਆਨ ਅਨੁਸਾਰ, “ਪੀੜਤ ਦੀ ਮਾਂ ਦੀ ਸ਼ਿਕਾਇਤ ਦੇ ਅਧਾਰ ‘ਤੇ, ਤੇਹਤਾ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।”

ਪੀੜਤਾ ਦੀ ਮਾਂ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਸ਼ਨੀਵਾਰ (7 ਸਤੰਬਰ) ਨੂੰ ਜਦੋਂ ਲੜਕੀ ਸੁਪੀ ਇਲਾਕੇ ‘ਚ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਨੇ ਉਸ ਨੂੰ ਇਕ ਸੁੰਨਸਾਨ ਜਗ੍ਹਾ ‘ਤੇ ਲਿਜਾ ਕੇ ਜਬਰ-ਜ਼ਨਾਹ ਕੀਤਾ ਅਤੇ ਬਾਅਦ ‘ਚ ਨਾ ਦੱਸਣ ਦੀ ਧਮਕੀ ਦੇ ਕੇ ਛੱਡ ਦਿੱਤਾ। ਪੀੜਤ ਲੜਕੀ ਕਿਸੇ ਤਰ੍ਹਾਂ ਰੋਂਦੀ ਹੋਈ ਘਰ ਪਰਤੀ ਅਤੇ ਘਟਨਾ ਬਾਰੇ ਆਪਣੀ ਮਾਂ ਨੂੰ ਦੱਸਿਆ, ਜਿਸ ਤੋਂ ਬਾਅਦ ਉਸ ਦੀ ਮਾਂ ਨੇ ਪੁਲਸ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਸ ਦੋਸ਼ੀ ਅਤੇ ਪੀੜਤਾ ਨੂੰ ਮੈਡੀਕਲ ਜਾਂਚ ਲਈ ਜ਼ਿਲ੍ਹਾ ਹਸਪਤਾਲ ਲੈ ਗਈ। ਬਿਆਨ ‘ਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ”ਚ ਵੱਡੀ ਵਾਰਦਾਤ, ਜ਼ਮੀਨ ਪਿੱਛੇ ਦੋ ਲੋਕਾਂ ਦਾ ਬੇਰਹਿਮੀ ਨਾਲ ਕਤਲ

Read Next

ਪੰਜਾਬ ”ਚ ਹੋਈ ਵੱਡੀ ਵਾਰਦਾਤ ; ਕਿਸਾਨ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ