Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਪੰਜਾਬ ”ਚ ਹੋਈ ਵੱਡੀ ਵਾਰਦਾਤ ; ਕਿਸਾਨ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

ਜਲੰਧਰ- ਖੰਨਾ ਇਲਾਕੇ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪ ਕਿਸਾਨ ਵਿੰਗ ਪ੍ਰਧਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਤਰਲੋਚਨ ਸਿੰਘ ਡੀ.ਸੀ. ਖੇਤਾਂ ਤੋਂ ਵਾਪਸ ਆ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਉਨ੍ਹਾਂ ਨੂੰ ਗੋਲ਼ੀਆ ਮਾਰ ਦਿੱਤੀਆਂ ਗਈਆਂ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਮਾਮਲੇ ‘ਚ ਹਾਲੇ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ, ਹੋਰ ਜਾਣਕਾਰੀ ਮਿਲਣ ‘ਤੇ ਖ਼ਬਰ ਅਪਡੇਟ ਕੀਤੀ ਜਾਵੇਗੀ….

Vinkmag ad
Share Our Daily Posts

News Desk

Read Previous

60 ਸਾਲਾ ਬਜ਼ੁਰਗ ਦੀ ਘਿਨੌਣੀ ਹਰਕਤ, ਪੋਤੀ ਦੀ ਉਮਰ ਦੀ ਬੱਚੀ ਨਾਲ ਕੀਤੀ ਦਰਿੰਦਗੀ

Read Next

ਇੰਤਜ਼ਾਰ ਖ਼ਤਮ, ਨਵੇਂ ਡਿਜ਼ਾਈਨ ਦੇ ਨਾਲ ਲਾਂਚ ਹੋਇਆ iPhone 16