Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ ‘ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ

ਪਟਿਆਲਾ – ਪਟਿਆਲਾ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਦੇਸ਼ ਨਾ ਜਾਣ ਕਰ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਚੱਲਦੀ ਕਾਰ ’ਚ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਇਸ ਮਾਮਲੇ ‘ਚ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹਰਪਾਲ ਸਿੰਘ (32) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਰਮਾਣਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਕਿ ਆਪਣੇ ਪਰਿਵਾਰ ਨਾਲ ਇੱਥੇ ਦਰਸ਼ਨ ਨਗਰ ਵਿਖੇ ਰਹਿੰਦਾ ਸੀ। ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਭਰਾ ਅਤੇ ਭਰਜਾਈ ਕੈਨੇਡਾ ਰਹਿੰਦੇ ਹਨ।

ਬੀਤੀ ਰਾਤ ਲਗਭਗ 12.00 ਵਜੇ ਉਹ ਸ਼ਰਾਬ ਪੀਣ ਤੋਂ ਬਾਅਦ ਕਾਰਨਰ ਵਿਊ ਕਾਲੋਨੀ ਕੋਲ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਆਪਣੀ ਪਿਸਟਲ ’ਚੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਉਨ੍ਹਾਂ ਦੱਸਿਆ ਕਿ ਦੱਸਿਆ ਪੋਸਟਮਾਰਟਮ ’ਚ ਵੀ ਸ਼ਰਾਬ ਪੀਣ ਦਾ ਪੁਸ਼ਟੀ ਹੋਈ ਹੈ।

ਏ.ਐੱਸ.ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਵਿਦੇਸ਼ ਜਾਣ ਦਾ ਚਾਹਵਾਨ ਸੀ ਪਰ ਜਾ ਨਹੀਂ ਪਾ ਰਿਹਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਪ੍ਰੇਸ਼ਾਨੀ ’ਚ ਉਹ ਸ਼ਰਾਬ ਪੀਣ ਲੱਗ ਪਿਆ। ਬੀਤੀ ਰਾਤ ਉਸ ਨੇ ਸ਼ਰਾਬ ਪੀ ਕੇ ਗੱਡੀ ‘ਚ ਚੱਲਦੇ ਸਮੇਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਜਾਰੀ

Read Next

ਆਪ’ ਆਗੂ ਕਤਲ ਮਾਮਲੇ ‘ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ