Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 23, 2026

ਉੱਚੀ ਆਵਾਜ਼ ’ਚ ਸੰਗੀਤ ਵਜਾਉਣ ਨੂੰ ਲੈ ਕੇ ਝਗੜੇ ’ਚ ਨੌਜਵਾਨ ਦੀ ਹੱਤਿਆ

ਸੁਲਤਾਨਪੁਰ – ਉੱਤਰ ਪ੍ਰਦੇਸ਼ ’ਚ ਸੁਲਤਾਨਪੁਰ ਦੇ ਲੰਭੂਆ ਥਾਣਾ ਖੇਤਰ ’ਚ ਉੱਚੀ ਆਵਾਜ਼ ’ਚ ਸੰਗੀਤ ਵਜਾਉਣ ਨੂੰ ਲੈ ਕੇ ਹੋਏ ਝਗੜੇ ’ਚ ਇਕ ਨੌਜਵਾਨ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਲੋਟੀਆ ਗ੍ਰਾਮ ਸਭਾ ਦੇ ਰਾਜਾਪੱਟੀ ਪਿੰਡ ਦੀ ਹੈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ’ਚ ਲਾੜੇ ਸਮੇਤ 13 ਲੋਕ ਹਿਰਾਸਤ ’ਚ ਲਏ ਗਏ ਹਨ।

ਪੁਲਸ ਅਧਿਕਾਰੀ ਅਨੁਸਾਰ ਲੰਭੂਆ ਕੋਤਵਾਲੀ ਅਧੀਨ ਪੈਂਦੇ ਗੌਤਮਪੁਰ ਸਰਈਆ ਨਿਵਾਸੀ ਉੱਤਮ ਯਾਦਵ (19) ਐਤਵਾਰ ਸ਼ਾਮ ਲੱਗਭਗ 7 ਵਜੇ ਘਰੋਂ ਨਿਕਲਿਆ ਸੀ। ਉਹ ਲੋਟੀਆ ਪਿੰਡ ਗਿਆ, ਜਿੱਥੇ ਮੋਨੀ  ਸੋਨਕਰ ਦੀ ਬਾਰਾਤ ਜੈਸਿੰਘਪੁਰ ਦੇ ਦਿਯਰਾ ਬਾਜ਼ਾਰ ਤੋਂ ਆਈ ਹੋਈ ਸੀ। ਉਨ੍ਹਾਂ ਅਨੁਸਾਰ  ਉੱਚੀ ਆਵਾਜ਼ ’ਚ ਸੰਗੀਤ ’ਤੇ ਡਾਂਸ ਨੂੰ ਲੈ ਕੇ ਰਾਤ ਲੱਗਭਗ 8 ਵਜੇ ਗੋਵਿੰਦ ਨਾਂ ਦੇ ਇਕ ਵਿਅਕਤੀ ਅਤੇ  ਉੱਤਮ ਵਿਚਾਲੇ ਝਗੜਾ ਹੋਇਆ ਅਤੇ ਪਿੰਡ ਵਾਸੀਆਂ ਨੇ ਵਿਚ ਪੈ ਕੇ ਬਚਾਅ ਕੀਤਾ।

ਅਧਿਕਾਰੀ ਨੇ ਦੱਸਿਆ ਕਿ ਰਾਤ ਲੱਗਭਗ 11 ਵਜੇ ਜਦੋਂ ਉੱਤਮ ਆਪਣੇ ਇਕ ਦੋਸਤ  ਨਾਲ ਬਾਈਕ ’ਤੇ ਸਵਾਰ ਹੋ ਕੇ ਵਾਪਸ ਆ ਰਿਹਾ ਸੀ ਤਾਂ ਉਦੋਂ ਗੋਵਿੰਦ ਬਾਈਕ ’ਤੇ ਪਿੱਛੇ ਬੈਠੇ ਉੱਤਮ ਨੂੰ ਹੇਠਾਂ ਸੁੱਟ ਕੇ ਚਾਕੂ ਨਾਲ ਉਸ ਦਾ ਗਲਾ ਵੱਢ ਕੇ ਫਰਾਰ ਹੋ ਗਿਆ।

Vinkmag ad
Share Our Daily Posts

News Desk

Read Previous

ਆਪ’ ਆਗੂ ਕਤਲ ਮਾਮਲੇ ‘ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

Read Next

ਵੱਡਾ ਖੁਲਾਸਾ ; ਦੋਸਤਾਂ ਨੇ ਹੀ ਕਾਂਗਰਸੀ ਆਗੂ ਦੇ ਪੁੱਤ ਨੂੰ ਉਤਾਰਿਆ ਸੀ ਮੌਤ ਦੇ ਘਾਟ, ਪੁਲਸ ਨੇ 4 ਮੁਲਜ਼ਮ ਕੀਤੇ ਕਾਬੂ