Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਸੁਲਤਾਨਪੁਰ ਲੋਧੀ – ਪਾਰਲੀਮੈਂਟ ’ਚ ਬਣਾਈਆਂ ਜਾਂਦੀਆਂ ਸਥਾਈ ਕਮੇਟੀਆਂ ਦੇ ਗਠਨ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ’ਚ ਕੁੱਲ 31 ਮੈਂਬਰ ਹਨ, ਜਿਨ੍ਹਾਂ ’ਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸ਼ੰਕਰ ਹਨ।

ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿਚ ਬਣਾਈਆਂ ਜਾਂਦੀਆਂ ਇਨ੍ਹਾਂ ਕਮੇਟੀਆਂ ’ਚ ਟੂਰ ਪ੍ਰੋਗਰਾਮਾਂ ਰਾਹੀਂ ਗਰਾਊਂਡ ਲੈਵਲ ਉਪਰ ਹੋ ਰਹੇ ਕੰਮਾਂ ਬਾਰੇ ਸਮੀਖਿਆ ਕੀਤੀ ਜਾਂਦੀ ਹੈ, ਜਿਸਦੀ ਰਿਪੋਰਟਾਂ ਤਿਆਰ ਕਰ ਕੇ ਪਾਰਲੀਮੈਂਟ ਦੇ ਦੋਵਾਂ ਸਦਨਾਂ ਵਿਚ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਆਧਾਰ ’ਤੇ ਸਰਕਾਰ ਵੱਲੋਂ ਨਵੇਂ ਕਾਨੂੰਨ ਬਣਾਏ ਜਾਂਦੇ ਹਨ ਤੇ ਫੰਡ ਜਾਰੀ ਕੀਤੇ ਜਾਂਦੇ ਹਨ। ਇਸ ਕਮੇਟੀ ਦੀ ਪਹਿਲੀ ਮੀਟਿੰਗ 16 ਅਕੂਤਬਰ 2024 ਨੂੰ ਹੋਵੇਗੀ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਵੱਡਾ ਖੁਲਾਸਾ ; ਦੋਸਤਾਂ ਨੇ ਹੀ ਕਾਂਗਰਸੀ ਆਗੂ ਦੇ ਪੁੱਤ ਨੂੰ ਉਤਾਰਿਆ ਸੀ ਮੌਤ ਦੇ ਘਾਟ, ਪੁਲਸ ਨੇ 4 ਮੁਲਜ਼ਮ ਕੀਤੇ ਕਾਬੂ

Read Next

ਰਤਨ ਟਾਟਾ ਨੇ ਦੇਸ਼ ਲਈ ਕੀਤੇ ਇਹ 5 ਵੱਡੇ ਕੰਮ, ਹਮੇਸ਼ਾ ਰਹਿਣਗੇ ਯਾਦ

Leave a Reply

Your email address will not be published.