Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋ ਰਹੀ ਗੜੇਮਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

ਜਲੰਧਰ – ਪੰਜਾਬ ਵਿਚ ਅੱਜ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਸਵੇਰ ਤੋਂ ਪੰਜਾਬ ਵਿਚ ਕਈ ਥਾਵਾਂ ‘ਤੇ ਹਲਕੀ ਅਤੇ ਤੇਜ਼ ਬਾਰਿਸ਼ ਹੋ ਰਹੀ ਹੈ। ਪਿਛਲੇ ਦੋ ਤਿੰਨ ਦਿਨ ਤੋਂ ਪੈ ਰਹੀ ਗਰਮੀ ਤੇ ਤੇਜ਼ ਧੁੱਪ ਸਰਦੀਆਂ ਦਾ ਮੌਸਮ ਲਗਭਗ ਖ਼ਤਮ ਮੰਨਿਆ ਜਾ ਰਿਹਾ ਸੀ ਪਰ ਕੱਲ੍ਹ ਤੋਂ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ। ਜਲੰਧਰ ਵਿਚ ਜਿੱਥੇ ਭਾਰੀ ਬਾਰਿਸ਼ ਹੋ ਰਹੀ ਹੈ, ਉਥੇ ਹੀ ਗੜੇਮਾਰੀ ਵੀ ਹੋਈ। ਠੰਡੀਆਂ ਹਵਾਵਾਂ ਕਾਰਨ ਫਿਰ ਤੋਂ ਠੰਡ ਦਾ ਅਹਿਸਾਸ ਹੋ ਰਿਹਾ ਹੈ।

ਅੱਜ ਤੜਕਸਾਰ ਤੋਂ ਹੀ ਹੋ ਰਹੀ ਬਰਸਾਤ ਕਾਰਨ ਲੋਕ ਇਕ ਵਾਰ ਫ਼ਿਰ ਤੋਂ ਗਰਮ ਕੱਪੜੇ ਪਾਉਣ ਨੂੰ ਮਜਬੂਰ ਹੋ ਗਏ ਹਨ। ਇਸ ਬਾਰਿਸ਼ ਕਾਰਨ ਇਕ ਵਾਰ ਫਿਰ ਠੰਡ ਜ਼ੋਰ ਫੜੇਗੀ ਅਤੇ ਸਵੇਰ ਤੇ ਸ਼ਾਮ ਵੇਲੇ ਲੋਕਾਂ ਨੂੰ ਫਿਰ ਤੋਂ ਠੰਡਕ ਦਾ ਸਾਹਮਣਾ ਕਰਨਾ ਪਵੇਗਾ।  ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ 2 ਤੋਂ 3 ਡਿਗਰੀ ਦਾ ਵਾਧਾ ਹੋਵੇਗਾ ਤੇ ਫ਼ਿਰ ਇਸ ਵਿਚ 2 ਤੋਂ 3 ਡਿਗਰੀ ਦੀ ਹੀ ਗਿਰਾਵਟ ਵੀ ਆਵੇਗੀ।

ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ ਵਿਚ ਪਹਿਲਾਂ 2 ਤੋਂ 3 ਡਿਗਰੀ ਤਕ ਗਿਰਾਵਟ ਦਰਜ ਕੀਤੀ ਜਾਵੇਗੀ ਤੇ 24 ਘੰਟਿਆਂ ਬਾਅਦ ਇਹ 2 ਤੋਂ 4 ਡਿਗਰੀ ਤਕ ਵੱਧ ਸਕਦਾ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੇ ਨਾਲ-ਨਾਲ ਹਨੇਰੀ ਤੂਫ਼ਾਨ ਅਤੇ ਬਿਜਲੀ ਗਰਜਨ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਸੂਬਿਆਂ ਲਈ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: ਅੰਮ੍ਰਿਤਸਰ ਨੂੰ ਮਿਲਿਆ ਮੇਅਰ

Read Next

ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ