Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ

ਜਲੰਧਰ – ਜਲੰਧਰ ਵਿਖੇ ਘਾਹ ਮੰਡੀ ਕੋਲ ਸਥਿਤ ਰਬੜ ਦੀ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ।  ਸੂਚਨਾ ਪਾ ਕੇ ਮੌਕੇ ਉਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਵਿਭਾਗ ਦੀਆਂ 5 ਤੋਂ ਵਧ ਗੱਡੀਆਂ ਪਹੁੰਚ ਗਈਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਜਿਸ ਰਬੜ ਦੀ ਫੈਕਟਰੀ ਵਿਚ ਅੱਗ ਲੱਗੀ ਹੈ, ਉਹ ਰਿਹਾਇਸ਼ੀ ਇਲਾਕਾ ਹੈ। ਅਚਾਨਕ ਅੱਗ ਲੱਗਣ ਕਾਰਨ ਲੋਕ ਘਰਾਂ ਵਿਚੋਂ ਬਾਹਰ ਨਿਕਲ ਦੇ ਭੱਜੇ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋ ਰਹੀ ਗੜੇਮਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

Read Next

ਪੰਜਾਬ ‘ਚ ਵੱਡੀ ਵਾਰਦਾਤ! ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼