Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਪੰਜਾਬ ‘ਚ ਵੱਡੀ ਵਾਰਦਾਤ! ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਫਿਰੋਜ਼ਪੁਰ – ਫਿਰੋਜ਼ਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਦੀ ਰੋਡ ‘ਤੇ ਇਕ ਕਾਲੋਨੀ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀ ਵਿਅਕਤੀ ਦੀ ਖ਼ੂਨ ਨਾਲ ਲਥਪਥ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਦੀ ਪਛਾਣ ਦਿਆਲ ਸਿੰਘ ਵਾਸੀ ਅਲੀ ਕੇ ਪਿੰਡ ਦਾ ਰਹਿਣ ਵਾਲਾ ਸੀ। ਮੌਕੇ ਉਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਐੱਸ. ਐੱਚ. ਓ. ਹਰਿੰਦਰ ਸਿੰਘ ਨੇ ਕਿਹਾ ਕਿ ਵਿਅਕਤੀ ਦੀ ਲਾਸ਼ ਵੇਖ ਕੇ ਲੱਗਦਾ ਹੈ ਕਿ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਿਤੇ ਹੋਰ ਕਤਲ ਕੀਤਾ ਗਿਆ ਸੀ ਅਤੇ ਫਿਰ ਉਸ ਦੀ ਲਾਸ਼ ਇਥੇ ਲਿਆ ਕੇ ਸੁੱਟ ਦਿੱਤੀ ਗਈ ਸੀ। ਅਸੀਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਕਾਤਲਾਂ ਨੂੰ ਫੜ ਲਿਆ ਜਾਵੇਗਾ।
ਉਥੇ ਹੀ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਅਲੀ ਕੇ ਪਿੰਡ ਰਹਿਣ ਵਾਲਾ ਸੀ ਅਤੇ ਕਿਸੇ ਨੇ ਉਸ ਦਾ ਕਤਲ ਕਰ ਦਿੱਤਾ ਹੈ। ਪੁਲਸ ਨੂੰ ਕਾਤਲਾਂ ਨੂੰ ਜਲਦੀ ਫੜਨਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ

Read Next

ਰਾਜਸਥਾਨ ਦਾ ਸਾਹਮਣਾ ਅੱਜ ਲਖਨਊ ਨਾਲ, ਜਾਣੋ ਕਿਸ ਟੀਮ ਦਾ ਪਲੜਾ ਹੈ ਭਾਰੀ