Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲ੍ਹਿਆਂਵਾਲਾ ਬਾਗ ਨੇੜੇ ਵੱਡੀ ਵਾਰਦਾਤ, ਰੇੜੀ ਚਾਲਕ ਨੇ ਆਟੋ ਵਾਲੇ ਦਾ ਬਾਂਹ ਨਾਲੋਂ ਵੱਖ ਕਰ ”ਤਾ ਗੁੱਟ

ਅੰਮ੍ਰਿਤਸਰ – ਅੰਮ੍ਰਿਤਸਰ ਬੀਤੀ ਰਾਤ ਜਲ੍ਹਿਆਂਵਾਲਾ ਬਾਗ ਨੇੜੇ ਇੱਕ ਆਟੋ ਰਿਕਸ਼ਾ ਚਾਲਕ ਤੇ ਰੇੜੀ ਚਾਲਕ ਦੀ ਆਪਸ ਵਿੱਚ ਬਹਿਸਬਾਜ਼ੀ ਹੋ ਗਈ। ਬਹਿਸਬਾਜ਼ੀ ਇੰਨੀ ਕੁ ਜ਼ਿਆਦਾ ਵੱਧ ਗਈ ਕਿ ਰੇੜੀ ਚਾਲਕ ਵੱਲੋਂ ਆਟੋ ਰਿਕਸ਼ਾ ਚਾਲਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਦੇ ਚਲਦੇ ਰੇੜੀ ਚਾਲਕ ਵੱਲੋਂ ਆਟੋ ਰਿਕਸ਼ਾ ਚਾਲਕ ਦਾ ਬਾਂਹ ਨਾਲੋਂ ਗੁੱਟ ਵੱਖ ਕਰ ਦਿੱਤਾ ਗਿਆ ਤੇ ਆਟੋ ਰਿਕਸ਼ਾ ਚਾਲਕ ਰਾਜਿੰਦਰ ਸਿੰਘ ਗੰਭੀਰ ਰੂਪ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਦਾਖਲ ਕਰਵਾਇਆ ਗਿਆ।

ਇਸ ਦੌਰਾਨ ਮੌਕੇ ‘ਤੇ ਪੁੱਜੇ ਪੁਲਸ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਰੇੜੀ ਚਾਲਕ ਦੋਸ਼ੀ ਦੀ ਪਹਿਚਾਣ ਕਰ ਕੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਗਿਆ । ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਸ਼ਹੀਦ ਉਧਮ ਸਿੰਘ ਨਗਰ ਦਾ ਰਹਿਣ ਵਾਲਾ ਹੈ, ਉਸ ਨੂੰ ਕਾਬੂ ਕਰ ਕੇ ਉਸ ਨੇ ਜਿਹੜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ ਉਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਸਾਡੇ ਵੱਲੋਂ ਮਾਮਲਾ ਦਰਜ ਕਰਕੇ ਬੰਨਦੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਬਦਰੀਨਾਥ ਧਾਮ ਦੇ ਖੁੱਲ੍ਹੇ ਕਿਵਾੜ; ਪੁਜਾਰੀਆਂ ਨੇ ਕੀਤੀ ਸ਼੍ਰੀਹਰੀ ਦੀ ਪੂਜਾ, 40 ਕੁਇੰਟਲ ਫੁੱਲਾਂ ਨਾਲ ਸਜਾਇਆ ਮੰਦਰ

Read Next

ਪੰਜਾਬ ”ਚ ਤੜਕਸਾਰ ਹੋ ਗਈ ਠਾਹ-ਠਾਹ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ