Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਪੰਜਾਬ ”ਚ ਤੜਕਸਾਰ ਹੋ ਗਈ ਠਾਹ-ਠਾਹ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

ਬਠਿੰਡਾ  : ਪੰਜਾਬ ਦੇ ਬਠਿੰਡਾ ਜ਼ਿਲ੍ਹੇ ‘ਚ ਤੜਕਸਾਰ ਹੀ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਸਵੇਰੇ-ਸਵੇਰੇ ਗੋਲੀਆਂ ਚੱਲ ਗਈਆਂ। ਮੁਕਾਬਲੇ ਦੌਰਾਨ ਪੁਲਸ ਵਲੋਂ 2 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਇਕ ਬਦਮਾਸ਼ ਮੌਕੇ ਤੋਂ ਭੱਜਣ ‘ਚ ਸਫ਼ਲ ਹੋ ਗਿਆ।

ਇਸ ਦੌਰਾਨ ਇਕ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਜਿਨ੍ਹਾਂ 2 ਬਦਮਾਸ਼ਾਂ ਨੂੰ ਕਾਬੂ ਗਿਆ ਹੈ, ਉਨ੍ਹਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਹਨ।

ਫਿਲਹਾਲ ਜ਼ਖਮੀ ਹੋਏ ਬਦਮਾਸ਼ਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਜਲ੍ਹਿਆਂਵਾਲਾ ਬਾਗ ਨੇੜੇ ਵੱਡੀ ਵਾਰਦਾਤ, ਰੇੜੀ ਚਾਲਕ ਨੇ ਆਟੋ ਵਾਲੇ ਦਾ ਬਾਂਹ ਨਾਲੋਂ ਵੱਖ ਕਰ ”ਤਾ ਗੁੱਟ

Read Next

ਪਾਕਿਸਤਾਨ ਤੇ PoK ”ਚ ਇਨ੍ਹਾਂ ਥਾਵਾਂ ”ਤੇ ਹੋਈ Air Strike, ਪੜ੍ਹੋ ਪੂਰੀ List