Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਅੰਮ੍ਰਿਤਸਰ ਏਅਰਪੋਰਟ ਬੰਦ! ਰੱਦ ਹੋ ਗਈਆਂ ਉਡਾਣਾਂ

ਅੰਮ੍ਰਿਤਸਰ : ਭਾਰਤ ਸਰਕਾਰ ਵੱਲੋਂ ਅੱਤਵਾਦ ਖ਼ਿਲਾਫ਼ ਛੇੜੀ ਗਈ ਫ਼ੈਸਲਾਕੁੰਨ ਲੜਾਈ ਨੂੰ ਨਵਾਂ ਮੋੜ ਦਿੰਦਿਆਂ ‘ਆਪ੍ਰੇਸ਼ਨ ਸਿੰਦੂਰ’ ਚਲਾਇਆ ਗਿਆ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ‘ਚ ਕਈ ਅੱਤਵਾਦੀ ਟਿਕਾਣਿਆਂ ‘ਤੇ Air Strike ਕੀਤੀ ਗਈ। ਇਸ ਮਗਰੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ।

ਅਹਿਤਿਆਤ ਵਜੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ਨੂੰ ਸਵੇਰੇ 10 ਵਜੇ ਤਕ ਬੰਦ ਕਰ ਦਿੱਤਾ ਗਿਆ ਹੈ। ਇਸ ਮਗਰੋਂ ਇਹ ਸਮਾਂ ਹੋਰ ਵਧਾਇਆ ਜਾ ਸਕਦਾ ਹੈ। ਫ਼ਿਲਹਾਲ 10 ਵਜੇ ਤਕ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਹਵਾਈ ਅੱਡੇ ਵੱਲ ਆਉਣ ਤੋਂ ਪਹਿਲਾਂ ਆਪਣੀ ਫ਼ਲਾਈਟ ਦੀ ਸਥਿਤੀ ਦੀ ਪੁਸ਼ਟੀ ਕਰ ਲੈਣ।

Vinkmag ad
Share Our Daily Posts

News Desk

Read Previous

ਪਾਕਿਸਤਾਨ ਤੇ PoK ”ਚ ਇਨ੍ਹਾਂ ਥਾਵਾਂ ”ਤੇ ਹੋਈ Air Strike, ਪੜ੍ਹੋ ਪੂਰੀ List

Read Next

ਮਾਨਯੋਗ ਸੀਐਮ ਸਾਹਿਬ ਦੇ ਹੁਕਮ ਤਹਿਤ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਰਮਪ੍ਰੀਤ ਕੌਰ ਆਈਪੀਐਸ ਜੀ ਵੱਲੋਂ ਨਸ਼ਿਆਂ ਵਿਰੁੱਧ ਯੁੱਧ।