Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਮਾਨਯੋਗ ਸੀਐਮ ਸਾਹਿਬ ਦੇ ਹੁਕਮ ਤਹਿਤ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਰਮਪ੍ਰੀਤ ਕੌਰ ਆਈਪੀਐਸ ਜੀ ਵੱਲੋਂ ਨਸ਼ਿਆਂ ਵਿਰੁੱਧ ਯੁੱਧ।

ਜਲੰਧਰ: ਕੰਵਲਜੀਤ ਸਿੰਘ ਮੱਕੜ ਮਾਨਯੋਗ ਸੀਐਮ ਸਾਹਿਬ ਵੱਲੋਂ ਚਲਾਈ ਗਈ ਉਹ ਯੁੱਧ ਜੋ ਨਸ਼ਿਆਂ ਵਿਰੁੱਧ ਦੇ ਤਹਿਤ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ੍ਰੀਮਤੀ ਧਰਮਪ੍ਰੀਤ ਕੌਰ ਆਈਪੀਐਸ ਜੀ ਵੱਲੋਂ ਦਿਸ਼ਾ ਨਿਰਦੇਸ਼ਾਂ ਤੇ ਚਲਦੇ ਹੋਏ ਨਸ਼ਾ ਤਸਕਰਾਂ ਖਿਲਾਫ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ। ਨਸ਼ਾ ਤਸਕਰਾਂ ਵੱਲੋਂ ਬਣਾਈ ਗਈ ਅਵੈਦ ਸੰਪੱਤੀ ਜਿਹੜੀ ਕਿ ਅਵੈ ਤਰੀਕੇ ਨਾਲ ਅਕਵਾਇਰ ਕੀਤੀ ਗਈ ਸੀ ਉਹ ਜਾਪਦੇ ਅਨੁਸਾਰ ਸਰਕਾਰ ਵੱਲੋਂ ਜਬਤ ਕੀਤੀ ਗਈ ਹੈ। ਇਹਨਾਂ ਵਿੱਚ ਪੰਜ ਵੱਡੇ ਤਸਕਰ ਜਿਵੇਂ ਕਿ ਜਸਮੀਤ ਕੌਰ ਜਿਸ ਖਿਲਾਫ ਪੰਜ ਐਨਡੀਪੀਐਸ ਦੇ ਪਰਚੇ ਦਰਜ ਹਨ ਪ੍ਰਦੀਪ ਕੁਮਾਰ ਜਿਸ ਦੇ ਖਿਲਾਫ ਚਾਰ ਪੰਜ ਦਰਜਨ ਮਨਜੀਤ ਕੌਰ ਜਿਸ ਦੇ ਖਿਲਾਫ ਪੰਜ ਪਰਚੇ ਦਰਜ ਹਨ ਕੁਲਦੀਪ ਚੰਦ ਜਿਸ ਦੇ ਖਿਲਾਫ ਅੱਠ ਪਰਚੇ ਦਰਜ ਹਨ ਅਤੇ ਹਰਦੀਪ ਸਿੰਘ ਜਿਸ ਦੇ ਖਿਲਾਫ ਸੱਤ ਐਨ ਡੀ ਪੀ ਐਸ ਦੇ ਪਰਚੇ ਦਰਜ ਹਨ ਇਹਨਾਂ ਵੱਲੋਂ ਬਣਾਈ ਗਈ ਅਵੈਦ ਸੰਪੱਤੀ ਜਿਹੜੀ ਹੈ ਉਹ ਸਰਕਾਰ ਵੱਲੋਂ ਜਬਤ ਕਰ ਲਿੱਤੀ ਗਈ ਹੈ। ਇਸ ਕੁੱਲ ਸੰਪੱਤੀ ਦੀ ਜਿਹੜੀ ਕੀਮਤ ਹੈ ਉਹ ਤਕਰੀਬਨ ਢਾਈ ਕਰੋੜ ਹੈ ਇਸ ਤੋਂ ਬਾਅਦ ਵੀ ਨਸ਼ਿਆਂ ਵਿਰੁੱਧ ਜਿਹੜਾ ਕਾਰਵਾਈ ਹੈ ਉਹ ਚੱਲਦੀ ਰਹੇਗੀ ਨਸ਼ਾ ਤਸਕਰ ਆ ਉਹ ਦੇ ਖਿਲਾਫ ਬਣਦੀ ਕਾਰਵਾਈ ਜਿਹੜੀ ਕੀਤੀ ਜਾਏਗੀ ਇਸ ਤੋਂ ਇਲਾਵਾ ਹੋਰ ਵੀ ਸੰਪਤੀਆਂ ਦੇ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਜੇਕਰ ਕਿਸੇ ਵੀ ਨਸ਼ਾ ਤਸਕਰ ਵੱਲੋਂ ਕੋਈ ਵੀ ਅਵੈਤ ਤਰੀਕੇ ਨਾਲ ਸੰਪੱਤੀ ਬਣਾਈ ਗਈ ਹੈ ਜਾਂ ਬਣਾਈ ਜਾਵੇਗੀ ਉਹਨੂੰ ਸਰਕਾਰ ਸਬਤ ਕਰੇਗੀ ਧੰਨਵਾਦ ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਏਅਰਪੋਰਟ ਬੰਦ! ਰੱਦ ਹੋ ਗਈਆਂ ਉਡਾਣਾਂ

Read Next

ਪੁਲਿਸ ਕਮਿਸ਼ਨਰ ਜਲੰਧਰ ਦੁਆਰਾ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਹੁਕਮ ਜਾਰੀ