Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਜਲੰਧਰ ਸ਼ਹਿਰ ”ਚ ਸਵੇਰੇ-ਸਵੇਰੇ ਵੱਡਾ ਧਮਾਕੇ! ਵੱਜ ਰਹੇ ਖ਼ਤਰੇ ਦੇ ਘੁੱਗੂ, ਲੋਕਾਂ ਨੂੰ ਘਰਾਂ ”ਚ ਰਹਿਣ ਦੀ ਸਲਾਹ

ਜਲੰਧਰ (ਵੈੱਬ ਡੈਸਕ): ਪਾਕਿਸਤਾਨ ਨਾਲ ਚੱਲ ਰਹੇ ਤਣਾਅ ਵਿਚਾਲੇ ਜਲੰਧਰ ਸ਼ਹਿਰ ‘ਚ ਹੁਣੇ-ਹੁਣੇ 2 ਧਮਾਕੇ ਹੋਏ ਹਨ। ਸਵੇਰੇ 8.30 ਵਜੇ ਬਸਤੀ ਦਾਨਸ਼ਿਮੰਦਾ ਵਿਚ ਧਮਾਕੇ ਦੀ ਸੂਚਨਾ ਹੈ। ਇਲਾਕੇ ਵਿਚ ਧਮਾਕਿਆਂ ਦੀ ਆਵਾਜ਼ ਮਗਰੋਂ ਧੂਆਂ ਉੱਠਦਾ ਵੀ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਕੰਪਨੀ ਬਾਗ ਨੇੜੇ ਵੀ ਇਕ ਤੋਂ ਬਾਅਦ ਇਕ 2 ਧਮਾਕਿਆਂ ਦੀ ਆਵਾਜ਼ ਸੁਣਨ ਨੂੰ ਮਿਲੀ ਹੈ। ਸਵੇਰੇ-ਸਵੇਰੇ 8.15 ਵਜੇ ਦੇ ਕਰੀਬ ਏਅਰ ਸਾਇਰਨ ਸੁਣਨ ਨੂੰ ਮਿਲ ਰਹੇ ਸਨ। ਪੰਜਾਬ ਪੁਲਸ ਵੱਲੋਂ ਜਾਰੀ ਐਡਵਾਇਜ਼ਰੀ ਮੁਤਾਬਕ ਮੌਜੂਦਾ ਹਾਲਾਤ ਦਰਮਿਆਨ ਏਅਰ ਸਾਇਰਨ ਦੀ ਆਵਾਜ਼ ਸੁਣਦਿਆਂ ਹੀ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਸਲਾਹ ਹੈ।

ਪੰਜਾਬ ਪੁਲਸ ਵੱਲੋਂ ਜਾਰੀ ਐਡਵਾਇਜ਼ਰੀ ਮੁਤਬਾਕ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਲੋਕ ਘਰਾਂ ਦੇ ਅੰਦਰ ਰਹਿਣ ਅਤੇ ਛੱਤਾਂ ਅਤੇ ਬਾਲਕੋਨੀਆਂ ਵਿਚ ਨਾ ਖੜ੍ਹਣ। ਇਸ ਤੋਂ ਇਲਾਵਾ ਗੱਡੀ ਚਲਾਉਂਦੇ ਸਮੇਂ ਸੁਰੱਖਿਅਤ ਢੰਗ ਨਾਲ ਗੱਡੀ ਪਾਰਕ ਕਰੋ, ਲਾਈਟਾਂ ਬੰਦ ਕਰੋ, ਅਤੇ ਨੇੜਲੀ ਇਮਾਰਤ ਜਾਂ ਅੰਡਰਪਾਸ ਵਿਚ ਪਨਾਹ ਲੈ ਲਓ। ਲੋਕ ਕਿਸੇ ਵੀ ਐਮਰਜੈਂਸੀ ਵਿਚ 112 ਡਾਇਲ ਕਰ ਸਕਦੇ ਹਨ।

Vinkmag ad
Share Our Daily Posts

News Desk

Read Previous

ਜਲੰਧਰ ”ਚ ਦੇਰ ਰਾਤ ਫਿਰ ਸੁਣਾਈ ਦਿੱਤੀ ਧਮਾਕਿਆਂ ਦੀ ਆਵਾਜ਼

Read Next

ਜਲੰਧਰ ‘ਚ ਖੁੱਲ੍ਹੇ ‘ਚ ਸੌਂ ਰਹੇ ਵਿਅਕਤੀ ‘ਤੇ ਡਿੱਗਿਆ ਡਰੋਨ ਬੰਬ, ਕੱਈ ਥਾਵਾਂ ‘ਤੇ ਬੰਬ ਧਮਾਕਿਆਂ ਕਾਰਨ ਲੋਕ ਦਹਿਸ਼ਤ ‘ਚ, ਪੂਰੇ ਸ਼ਹਿਰ ‘ਚ ਬਲੈਕਆਊਟ