Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ‘ਚ ਖੁੱਲ੍ਹੇ ‘ਚ ਸੌਂ ਰਹੇ ਵਿਅਕਤੀ ‘ਤੇ ਡਿੱਗਿਆ ਡਰੋਨ ਬੰਬ, ਕੱਈ ਥਾਵਾਂ ‘ਤੇ ਬੰਬ ਧਮਾਕਿਆਂ ਕਾਰਨ ਲੋਕ ਦਹਿਸ਼ਤ ‘ਚ, ਪੂਰੇ ਸ਼ਹਿਰ ‘ਚ ਬਲੈਕਆਊਟ

ਜਲੰਧਰ: (ਕੰਵਲਜੀਤ ਸਿੰਘ ਮੱਕੜ )  – ਸਰਕਾਰੀ ਬਿਆਨ ਦੇਰ ਰਾਤ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਕੀਤੇ ਗਏ ਹਮਲੇ ਕਾਰਨ ਜਲੰਧਰ ਸ਼ਹਿਰ ਵਿੱਚ ਕਈ ਥਾਵਾਂ ‘ਤੇ ਧਮਾਕਿਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਹਮਲਿਆਂ ‘ਚ ਪਿੰਡ ਕੰਗਣੀਵਾਲ ‘ਚ ਖੁੱਲ੍ਹੇ ਆਸਮਾਨ ਹੇਠ ਸੌਂ ਰਿਹਾ ਇੱਕ ਵਿਅਕਤੀ ਡਰੋਨ ਬੰਬ ਦੀ ਚਪੇਟ ‘ਚ ਆ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਸ ਤੋਂ ਇਲਾਵਾ, ਸ਼ਹਿਰ ਦੇ ਕਈ ਹੋਰ ਇਲਾਕਿਆਂ—ਜਿਵੇਂ ਕਿ ਕੈਂਟ, ਸ਼ਕਤੀ ਨਗਰ, ਮਾਡਲ ਹਾਊਸ ਆਦਿ—’ਚ ਵੀ ਜ਼ੋਰਦਾਰ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ। ਸੁਰੱਖਿਆ ਕਾਰਨਾਂ ਕਰਕੇ ਪੂਰੇ ਜਲੰਧਰ ਸ਼ਹਿਰ ਵਿੱਚ ਅਸਥਾਈ ਤੌਰ ‘ਤੇ ਬਲੈਕਆਊਟ ਲਾਗੂ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਜਲੰਧਰ ਨੇ ਬਿਆਨ ਜਾਰੀ ਕਰਦਿਆਂ ਕਿਹਾ:
“ਸ਼ਹਿਰ ਵਿੱਚ ਕੁਝ ਡਰੋਨ ਦੇਖੇ ਜਾਣ ਦੀਆਂ ਰਿਪੋਰਟਾਂ ਮਿਲੀਆਂ ਹਨ। ਸੁਰੱਖਿਆ ਏਜੰਸੀਆਂ ਜਾਂਚ ‘ਚ ਜੁਟੀਆਂ ਹੋਈਆਂ ਹਨ। ਕਿਰਪਾ ਕਰਕੇ ਸ਼ਾਂਤ ਰਹੋ, ਕੋਈ ਅਫ਼ਵਾਹ ਨਾ ਫੈਲਾਓ ਅਤੇ ਬਲੈਕਆਊਟ ਪ੍ਰੋਟੋਕੋਲ ਦੀ ਪਾਲਣਾ ਕਰੋ। ਜਨਤਾ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ।”

ਸਭ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਾਵਧਾਨ ਰਹਿਣ, ਅਧਿਕਾਰਿਕ ਸੂਚਨਾਵਾਂ ਦੀ ਉਡੀਕ ਕਰਨ ਅਤੇ ਹੇਠਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕਰਨ:
ਐਮਰਜੈਂਸੀ ਸੰਪਰਕ ਨੰਬਰ:
ਪੁਲਿਸ: 100
ਸਿਹਤ ਵਿਭਾਗ: 108

Vinkmag ad
Share Our Daily Posts

News Desk

Read Previous

ਜਲੰਧਰ ਸ਼ਹਿਰ ”ਚ ਸਵੇਰੇ-ਸਵੇਰੇ ਵੱਡਾ ਧਮਾਕੇ! ਵੱਜ ਰਹੇ ਖ਼ਤਰੇ ਦੇ ਘੁੱਗੂ, ਲੋਕਾਂ ਨੂੰ ਘਰਾਂ ”ਚ ਰਹਿਣ ਦੀ ਸਲਾਹ

Read Next

ਜਲੰਧਰ ‘ਚ ਧਮਾਕਿਆਂ ਦੀ ਆਵਾਜ਼ ਸੁਣੀ ਗਈ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਜੀ ਵਲੋਂ ਨਵੇਂ ਹੁਕਮ ਜਾਰੀ