Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਵੀ ਜਲੰਧਰ ਵਿੱਚ ਪਾਬੰਦੀਆਂ ਲਾਗੂ! ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕੀਤੇ

ਜਲੰਧਰ : (ਕੰਵਲਜੀਤ ਸਿੰਘ ਮੱਕੜ) -ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਜਲੰਧਰ ਜ਼ਿਲ੍ਹੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ। ਜਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਜਲੰਧਰ ਵਿੱਚ ਕੋਈ ਚਿੰਤਾ ਵਾਲੀ ਗੱਲ ਨਹੀਂ ਹੈ ਅਤੇ ਜੀਵਨ ਆਮ ਰੂਪ ਵਿੱਚ ਚੱਲ ਰਿਹਾ ਹੈ। ਫੌਜ ਅਤੇ ਸੁਰੱਖਿਆ ਬਲ ਪੂਰੀ ਤਰ੍ਹਾਂ ਚੌਕਸ ਹਨ ਅਤੇ ਹਰੇਕ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਜੀ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਣ ਲਈ ਹਰੇਕ ਨਾਗਰਿਕ ਸਾਵਧਾਨੀ ਵਰਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ:
1. ਪਟਾਕੇ ਨਾ ਚਲਾਏ ਜਾਣ
2. ਡਰੋਨ ਨਾ ਉਡਾਏ ਜਾਣ
3. ਗੈਰ-ਪ੍ਰਮਾਣਿਤ ਸੋਸ਼ਲ ਮੀਡੀਆ ਸੰਦੇਸ਼ਾਂ ਨੂੰ ਅੱਗੇ ਨਾ ਭੇਜਿਆ ਜਾਵੇ
ਇਹ ਸਾਰੇ ਉਪਾਅ ਸ਼ਹਿਰ ਵਿੱਚ ਅਮਨ-ਚੈਨ ਬਣਾਈ ਰੱਖਣ ਲਈ ਲਾਜ਼ਮੀ ਹਨ। ਜੇਕਰ ਕਿਸੇ ਵੱਲੋਂ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅੰਤ ਵਿੱਚ, ਡੀਸੀ ਸਾਬ ਨੇ ਕਿਹਾ ਕਿ ਜੇਕਰ ਕਿਸੇ ਵੀ ਖ਼ਤਰੇ ਜਾਂ ਸ਼ੱਕ ਦੀ ਕੋਈ ਸੂਚਨਾ ਮਿਲਦੀ ਹੈ, ਤਾਂ ਜਿਲ੍ਹਾ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇਗਾ ਅਤੇ ਜਨਤਾ ਨੂੰ ਸਮੇਂ ਸਿਰ ਸੂਚਿਤ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਧਮਾਕਿਆਂ ਦੀ ਆਵਾਜ਼ ਸੁਣੀ ਗਈ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਜੀ ਵਲੋਂ ਨਵੇਂ ਹੁਕਮ ਜਾਰੀ

Read Next

ਜਲੰਧਰ ਵਾਸੀਆਂ ਨੇ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ, ਜਾਣੋ ਕਿਉਂ