Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਮਜੀਠਾ ‘ਚ ਹਾਹਾਕਾਰ, ਸ਼ਰਾਬ ਕਾਰਣ 15 ਮੌਤਾਂ, ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਨਹੀਂ ਕਤਲ

ਚੰਡੀਗੜ੍ਹ/ਅੰਮ੍ਰਿਤਸਰ : ਮਜੀਠਾ ਹਲਕੇ ਦੇ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਣ 15 ਲੋਕਾਂ ਦੀਆਂ ਹੋਈਆਂ  ਮੌਤਾਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਹਨ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦੇ ਹਨ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ਵਾਸੀਆਂ ਨੇ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ, ਜਾਣੋ ਕਿਉਂ

Read Next

ਪੀਐਮ ਮੋਦੀ ਪੰਜਾਬ ਪਹੁੰਚੇ ਅਤੇ ਪਾਕਿਸਤਾਨ ਨੂੰ ਸਿੱਧੀ ਚੇਤਾਵਨੀ ਦਿੱਤੀ, ਜੇਕਰ ਉਹ ਦੁਬਾਰਾ ਅਜਿਹਾ ਕਰਨ ਦੀ ਹਿੰਮਤ ਕਰਦਾ ਹੈ ਤਾਂ…