Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਅੱਜ ਜਾਰੀ ਹੋਵੇਗਾ ਪੰਜਾਬ ਬੋਰਡ 12ਵੀਂ ਦਾ ਨਤੀਜਾ, ਇੰਝ ਕਰੋ ਆਨਲਾਈਨ ਚੈੱਕ

ਮੋਹਾਲੀ (ਰਣਬੀਰ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਅੱਜ 14 ਮਈ ਨੂੰ ਐਲਾਨਿਆ ਜਾਵੇਗਾ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਦੁਪਹਿਰ 3 ਵਜੇ ਨਤੀਜਾ ਐਲਾਨਿਆ ਜਾਵੇਗਾ।

ਪੂਰੇ ਪੰਜਾਬ ’ਚ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਲਾਗਇਨ ਕਰਨਾ ਹੋਵੇਗਾ, ਜਿਥੇ ਉਨ੍ਹਾਂ ਨੂੰ ਨਤੀਜਾ ਪਤਾ ਲੱਗ ਸਕੇਗਾ।

ਇੰਝ ਚੈੱਕ ਕਰੋ ਨਤੀਜਾ 

  • ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾਓ
  • ਫਿਰ 12ਵੀਂ ਰਿਜ਼ਲਟ ਲਿੰਕ ‘ਤੇ ਕਲਿੱਕ ਕਰੋ
  • ਹੁਣ ਤੁਹਾਡੀ ਸਕਰੀਨ ‘ਤੇ ਇਕ ਨਵਾਂ ਪੇਜ ਖੁੱਲ੍ਹ ਜਾਵੇਗਾ
  • ਮੰਗੀ ਗਈ ਜਾਣਕਾਰੀ ਦਰਜ ਕਰਕੇ ਸਬਮਿੱਟ ਕਰੋ
  • ਇਸ ਤੋਂ ਬਾਅਦ ਵਿਦਿਆਰਥੀ ਆਪਣਾ ਨਤੀਜਾ ਡਾਊਨਲੋਡ ਕਰ ਸਕਦੇ ਹਨ
Vinkmag ad
Share Our Daily Posts

News Desk

Read Previous

ਪੀਐਮ ਮੋਦੀ ਪੰਜਾਬ ਪਹੁੰਚੇ ਅਤੇ ਪਾਕਿਸਤਾਨ ਨੂੰ ਸਿੱਧੀ ਚੇਤਾਵਨੀ ਦਿੱਤੀ, ਜੇਕਰ ਉਹ ਦੁਬਾਰਾ ਅਜਿਹਾ ਕਰਨ ਦੀ ਹਿੰਮਤ ਕਰਦਾ ਹੈ ਤਾਂ…

Read Next

10ਵੀਂ ਦਾ ਨਤੀਜਾ: ਐਮਜੀਐਨ ਪਬਲਿਕ ਸਕੂਲ ਦੀ ਅਦਾ ਪੁਰੀ ਨੇ 99.8% ਅੰਕਾਂ ਨਾਲ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ