Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਵਿਜੀਲੈਂਸ ਵਲੋਂ ਨਗਰ ਨਿਗਮ ਜਲੰਧਰ ਦੇ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਰਿਸ਼ਵਤ ਮਾਮਲੇ ‘ਚ ਦੋ ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜਲੰਧਰ ਦੇ ਅਸਿਸਟੈਂਟ ਟਾਊਨ ਪਲੈਨਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਜਾਂਚ ਨੂੰ ਹੋਰ ਅੱਗੇ ਵਧਾਉਂਦੇ ਹੋਏ ਵਿਜੀਲੈਂਸ ਵਲੋਂ ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ।

ਸੂਤਰਾਂ ਅਨੁਸਾਰ, ਸੁਖਦੇਵ ਵਸ਼ਿਸ਼ਟ ਵਿਰੁੱਧ ਸਬੂਤ ਮਿਲਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਵਿਜੀਲੈਂਸ ਟੀਮ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ ਅਤੇ ਹੋਰ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਵਿਜੀਲੈਂਸ ਵੱਲੋਂ ਇਸ ਗੱਲ ਨੂੰ ਸਪਸ਼ਟ ਕੀਤਾ ਗਿਆ ਹੈ ਕਿ ਰਿਸ਼ਵਤਖੋਰੀ ਵਰਗੇ ਗੰਭੀਰ ਅਪਰਾਧਾਂ ਦੇ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।

– ਜਾਰੀ ਕਰਤਾ
ਵਿਜੀਲੈਂਸ ਬਿਊਰੋ, ਪੰਜਾਬ

Vinkmag ad
Share Our Daily Posts

News Desk

Read Previous

ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਪ੍ਰੈਸ ਨੋਟ ਅਨੁਸਾਰ, ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਕਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ

Read Next

ਪਿੰਡ ਲਖਨਪਾਲ, ਫਿਲੌਰ, ਜਿਲ੍ਹਾ ਜਲੰਧਰ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵੱਲੋਂ