Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

CM ਭਗਵੰਤ ਮਾਨ ਨੇ ਕੀਤੀ ਹਾਈ ਲੈਵਲ ਮੀਟਿੰਗ, ਕਰ ਦਿੱਤਾ ਅਹਿਮ ਐਲਾਨ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਲੈ ਕੇ ਇੱਥੇ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਬੈਠਕ ‘ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਮੋਹਿੰਦਰ ਭਗਤ, ਰਵਜੋਤ ਸਿੰਘ, ਤਰੁਣਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਸ਼ਾਮਲ ਰਹੇ।

ਮੀਟਿੰਗ ਦੌਰਾਨ ਸ਼ਹੀਦੀ ਦਿਵਸ ਨੂੰ ਲੈ ਕੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ‘ਤੇ ਵਿਸਥਾਰ ਪੂਰਵਕ ਚਰਚਾ ਹੋਈ। ਸਰਕਾਰ ਦਾ ਟੀਚਾ ਇਤਿਹਾਸਕ ਬਲਿਦਾਨ ਦਿਵਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ 350ਵੇਂ ਸ਼ਹਾਦਤ ਦਿਵਸ ਨੂੰ ਸੂਬਾ ਪੱਧਰੀ ਸ਼ਰਧਾਂਜਲੀ ਪ੍ਰੋਗਰਾਮ ਦੇ ਰੂਪ ‘ਚ ਮਨਾਇਆ ਜਾਵੇਗਾ।

Vinkmag ad
Share Our Daily Posts

News Desk

Read Previous

PSPCL ਵੱਲੋਂ ਪੰਜਾਬੀ ਵਿੱਚ ਬਿਜਲੀ ਬਿੱਲ ਜਾਰੀ ਕਰਨ ਦੀ ਘੋਸ਼ਣਾ — ਹਾਈ ਕੋਰਟ ਵਿੱਚ ਚੱਲੀ ਕਾਰਵਾਈ ਦੇ ਬਾਅਦ ਆਇਆ ਫੈਸਲਾ

Read Next

ਨਸ਼ਿਆਂ ਵਿਰੁੱਧ ਮੁਹਿੰਮ ‘ਚ ਵੱਡੀ ਸਫਲਤਾ