Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਜਾਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ਸੰਸਦ ਰਤਨ ਐਵਾਰਡ 16 ਸਾਲਾਂ ਬਾਅਦ ਪੰਜਾਬ ਦੇ ਕਿਸੇ ਸੰਸਦ ਮੈਂਬਰ ਨੂੰ ਮਿਲੇਗਾ ਇਹ ਮਾਣ

ਜਲੰਧਰ : (ਕੰਵਲਜੀਤ ਸਿੰਘ ਮੱਕੜ) -ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਸੰਸਦ ਵਿੱਚ ਵਿਸ਼ੇਸ਼ ਭੂਮਿਕਾ ਅਤੇ ਕਿਸਾਨਾਂ ਲਈ ਕੀਤੇ ਗਏ ਉਲ੍ਹੇਖਣੀਅਕ ਕੰਮਾਂ ਲਈ ਸੰਸਦ ਰਤਨ ਐਵਾਰਡ ਨਾਲ ਨਵਾਜਿਆ ਜਾ ਰਿਹਾ ਹੈ। ਇਹ ਐਵਾਰਡ ਚੰਨੀ ਨੂੰ 2024-25 ਲਈ ਦਿੱਤਾ ਜਾਵੇਗਾ।

ਇਹ ਪਹਿਲੀ ਵਾਰ ਹੈ ਕਿ ਪਿਛਲੇ 16 ਸਾਲਾਂ ਵਿੱਚ ਪੰਜਾਬ ਤੋਂ ਕਿਸੇ ਸੰਸਦ ਮੈਂਬਰ ਨੂੰ ਇਹ ਮਾਣ ਪ੍ਰਾਪਤ ਹੋ ਰਿਹਾ ਹੈ। ਸੰਸਦ ਰਤਨ ਐਵਾਰਡ ਉਨ੍ਹਾਂ ਸੰਸਦ ਮੈਂਬਰਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਸੰਸਦ ਵਿੱਚ ਸਰਗਰਮ ਭਾਗ ਲਿਆ ਹੋਵੇ, ਲੋਕ-ਸੰਬੰਧੀ ਮੁੱਦੇ ਉਠਾਏ ਹੋਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਇਆ ਹੋਵੇ।

ਚੰਨੀ ਨੇ ਸੰਸਦ ਵਿੱਚ ਕਿਸਾਨਾਂ ਦੇ ਹੱਕ ਵਿੱਚ ਕਈ ਵਾਰੀ ਆਵਾਜ਼ ਉਠਾਈ, MSP ਗਾਰੰਟੀ, ਕਰਜ਼ਾ ਮੁਆਫੀ ਅਤੇ ਫਸਲ ਬੀਮਾ ਯੋਜਨਾ ਸਬੰਧੀ ਮੁੱਦੇ ਚੁੱਕੇ। ਉਨ੍ਹਾਂ ਦੀ ਇਨ੍ਹਾਂ ਮੁੱਦਿਆਂ ‘ਤੇ ਗੰਭੀਰਤਾ ਨਾਲ ਕੀਤੀ ਗਈ ਵਿਚਾਰਚਾਰ ਨੂੰ ਰਾਸ਼ਟਰ ਪੱਧਰ ‘ਤੇ ਸਵੀਕਾਰ ਕਰਦੇ ਹੋਏ ਇਹ ਐਵਾਰਡ ਦਿੱਤਾ ਜਾ ਰਿਹਾ ਹੈ।

ਐਵਾਰਡ ਸਮਾਰੋਹ ਨਵੀਂ ਦਿੱਲੀ ਵਿੱਚ ਹੋਵੇਗਾ ਜਿੱਥੇ ਉੱਚ ਪੱਧਰੀ ਅਧਿਕਾਰੀ, ਵਿਦਵਾਨ ਅਤੇ ਮੀਡੀਆ ਪ੍ਰਤਿਨਿਧੀ ਹਾਜ਼ਰ ਹੋਣਗੇ।

Vinkmag ad
Share Our Daily Posts

News Desk

Read Previous

ਨਸ਼ਿਆਂ ਵਿਰੁੱਧ ਮੁਹਿੰਮ ‘ਚ ਵੱਡੀ ਸਫਲਤਾ

Read Next

ਜਲੰਧਰ ਵਿੱਚ ਵੱਡੀ ਕਾਰਵਾਈ ਹੋਣ ਵਾਲੀ ਹੈ! ਸੂਚੀ ਤਿਆਰ ਕੀਤੀ ਜਾ ਰਹੀ ਹੈ, ਕਿਰਪਾ ਕਰਕੇ ਧਿਆਨ ਦਿਓ…