Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਗਦਈਪੁਰ ਦੀਆਂ ਆਸ਼ਾ ਰਬੜ ਫੈਕਟਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ ਫਾਇਰ ਬ੍ਰਿਗੇਡ ਨੇ ਤਿੰਨ ਘੰਟਿਆਂ ਦੀ ਕਵਾਇਦ ‘ਚ ਪਾਈ ਅੱਗ ‘ਤੇ ਕਾਬੂ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਅੱਜ ਸਵੇਰੇ ਲਗਭਗ 4 ਵਜੇ ਦੇ ਕਰੀਬ ਜਲੰਧਰ ਦੇ ਉਦਯੋਗਿਕ ਖੇਤਰ ਗਦਈਪੁਰ ਵਿੱਚ ਆਸ਼ਾ ਰਬੜ ਟਾਇਰਾਂ ਦੀ ਫੈਕਟਰੀ ‘ਚ ਅਚਾਨਕ ਅੱਗ ਭੜਕ ਉਠੀ। ਅੱਗ ਇਨੀ ਭਿਆਨਕ ਸੀ ਕਿ ਉਸ ਤੋਂ ਨਿਕਲਣ ਵਾਲਾ ਧੂੰਆ ਇੱਕ ਕਿਲੋਮੀਟਰ ਤੱਕ ਦਿਖਾਈ ਦੇ ਰਿਹਾ ਸੀ।

ਸੂਚਨਾ ਮਿਲਦਿਆਂ ਹੀ ਜਲੰਧਰ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਤਿੰਨ ਘੰਟਿਆਂ ਦੀ ਜੱਦੋ-ਜਹਦ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।

ਫੈਕਟਰੀ ਮਾਲਕਾਂ ਨੇ ਦੱਸਿਆ ਕਿ ਅੱਗ ਕਾਰਨ ਲੱਖਾਂ ਰੁਪਏ ਦਾ ਮਾਲ ਸੜ ਕੇ ਰਾਖ ਹੋ ਗਿਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਮੌਕੇ ‘ਤੇ ਮੌਜੂਦ ਕਈ ਮਜ਼ਦੂਰਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਲਿਆ ਗਿਆ।

ਫਾਇਰ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੇ ਕਾਰਨ ਦੀ ਜਾਂਚ ਜਾਰੀ ਹੈ, ਹਾਲਾਂਕਿ ਸ਼ੱਕ ਕੀਤਾ ਜਾ ਰਿਹਾ ਹੈ ਕਿ ਇਹ ਸ਼ਾਰਟ ਸਰਕਟ ਕਰਕੇ ਲੱਗੀ ਹੋ ਸਕਦੀ ਹੈ।

ਫਾਇਰ ਅਧਿਕਾਰੀ ਦਾ ਬਿਆਨ:
“ਸਾਡੀਆਂ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕੰਟਰੋਲ ਪਾਇਆ। ਜੇ ਅੱਗ ਹੋਰ ਫੈਲਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ,” ਇਕ ਫਾਇਰ ਅਧਿਕਾਰੀ ਨੇ ਦੱਸਿਆ।

ਪੁਲਿਸ ਅਤੇ ਹੋਰ ਸਬੰਧਤ ਵਿਭਾਗ ਵੀ ਮੌਕੇ ‘ਤੇ ਪਹੁੰਚੇ ਹੋਏ ਹਨ ਅਤੇ ਅੱਗ ਲੱਗਣ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਵੱਡੀ ਕਾਰਵਾਈ ਹੋਣ ਵਾਲੀ ਹੈ! ਸੂਚੀ ਤਿਆਰ ਕੀਤੀ ਜਾ ਰਹੀ ਹੈ, ਕਿਰਪਾ ਕਰਕੇ ਧਿਆਨ ਦਿਓ…

Read Next

ਇਨ੍ਹਾਂ ਜਹਾਜ਼ਾਂ ਦੀ ਖਰੀਦਾਰੀ ਨੂੰ “ਵਾਸ਼ਿੰਗ ਮਸ਼ੀਨ ਜਾਂ ਫ੍ਰਿਜ਼” ਵਾਂਗ ਨਹੀਂ ਦੇਖਿਆ ਜਾ ਸਕਦਾ।