Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਮੋਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਠਭੇੜ, ਜਾਲੰਧਰ ਗੋਲੀਕਾਂਡ ਦੇ ਦੋਸ਼ੀ ਕਾਬੂ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਮੋਹਾਲੀ ‘ਚ ਅੱਜ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਇੱਕ ਗੰਭੀਰ ਮੁਠਭੇੜ ਹੋਈ। ਮਿਲੀ ਜਾਣਕਾਰੀ ਅਨੁਸਾਰ, ਜਾਲੰਧਰ ‘ਚ ਹਾਲ ਹੀ ‘ਚ ਹੋਏ ਗੋਲੀਕਾਂਡ ਮਾਮਲੇ ‘ਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਜਾਲੰਧਰ ਪੁਲਿਸ ਅਤੇ ਮੋਹਾਲੀ ਪੁਲਿਸ ਨੇ ਸਾਂਝਾ ਓਪਰੇਸ਼ਨ ਚਲਾਇਆ ਸੀ।

ਗੁਪਤ ਸੂਚਨਾ ਦੇ ਆਧਾਰ ‘ਤੇ ਦੋਸ਼ੀਆਂ ਦੀ ਮੌਜੂਦਗੀ ਦੀ ਪੁਸ਼ਟੀ ਹੋਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਪਰ ਜਦੋਂ ਬਦਮਾਸ਼ਾਂ ਨੇ ਦੇਖਿਆ ਕਿ ਉਹ ਘਿਰ ਗਏ ਹਨ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ। ਪੁਲਿਸ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ 2 ਤੋਂ 3 ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਕੁਝ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਹਨ।

ਜਖ਼ਮੀ ਦੋਸ਼ੀਆਂ ਨੂੰ ਥਾਣੇ ਵਿੱਚ ਹਿਰਾਸਤ ਵਿਚ ਲੈ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਦੱਸਿਆ ਗਿਆ ਕਿ ਓਪਰੇਸ਼ਨ ਹਾਲੇ ਜਾਰੀ ਹੈ ਅਤੇ ਹੋਰ ਸਬੂਤ ਇਕੱਠੇ ਕਰ ਕੇ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਮੁਠਭੇੜ ਤੋਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ, ਪਰ ਪੁਲਿਸ ਵਲੋਂ ਥਾਂ ਨੂੰ ਕਾਬੂ ‘ਚ ਕਰ ਲਿਆ ਗਿਆ ਹੈ ਅਤੇ ਕਿਸੇ ਨਿਵਾਸੀ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਸਾਬਕਾ AIG ਆਸ਼ੀਸ਼ ਕਪੂਰ ਵਿਰੁੱਧ PMLA ਤਹਿਤ ED ਦੀ ਕਾਰਵਾਈ ਅਤੇ ਹੋਰ ਆਈਨੀ ਕਾਰਵਾਈਆਂ

Read Next

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਏਨਕਾਊਂਟਰ: ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗੋਲੀ ਲੱਗਣ ਕਾਰਨ ਜ਼ਖਮੀ, 19 ਮਾਮਲਿਆਂ ‘ਚ ਵਾਂਛਿਤ ਸੀ; ਚੋਰੀ ਦੀ ਕਾਰ ‘ਚ ਸੀ ਸਵਾਰ