Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਜਲੰਧਰ ਤੋਂ ਵੱਡੀ ਖ਼ਬਰ: ਪਿਛਲੇ 5 ਸਾਲਾਂ ਤੋਂ ਪੁਲਿਸ ਲਾਈਨ ਵਿਖੇ ਖੜੇ ਬਿਨਾਂ ਕਾਗਜ਼ਾਤਾਂ ਵਾਲੇ ਸੈਂਕੜੇ ਵਾਹਨ ਹੋਣਗੇ ਨੀਲਾਮ ਜਾਂ ਨਸ਼ਟ, ਮਾਲਕਾਂ ਨੂੰ ਆਖਰੀ ਮੌਕਾ

ਜਲੰਧਰ :(ਕੰਵਲਜੀਤ ਸਿੰਘ ਮੱਕੜ) – ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਪੁਲਿਸ (ਟ੍ਰੈਫਿਕ) ਅਤੇ ਅਸਿਸਟੈਂਟ ਕਮਿਸ਼ਨਰ ਪੁਲਿਸ (ਟ੍ਰੈਫਿਕ) ਨੇ ਜਾਣਕਾਰੀ ਦਿੱਤੀ ਕਿ ਪੁਲਿਸ ਲਾਈਨ ਜਲੰਧਰ ਵਿਖੇ ਸਥਿਤ ਵਾਹਨ ਯਾਰਡ ਵਿੱਚ ਪਿਛਲੇ ਪੰਜ ਸਾਲਾਂ ਤੋਂ ਲਾਖਾਂ ਦੇ ਮੁੱਲ ਦੇ ਦੋ ਪਹੀਆ ਤੇ ਚਾਰ ਪਹੀਆ ਵਾਹਨ ਖੜੇ ਹਨ। ਇਹ ਵਾਹਨ ਉਹਨਾਂ ਮਾਲਕਾਂ ਦੇ ਹਨ ਜੋ ਚਾਲਾਨ ਭਰ ਕੇ ਆਪਣੇ ਵਾਹਨ ਨਹੀਂ ਛੁਡਵਾ ਰਹੇ।

ਟਰੈਫਿਕ ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ ਇਨ੍ਹਾਂ ਵਾਹਨਾਂ ਦੇ ਮਾਲਕਾਂ ਅਤੇ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਆਪਣਾ ਚਾਲਾਨ ਰੀਜਨਲ ਟ੍ਰਾਂਸਪੋਰਟ ਅਥਾਰਟੀ ਰਾਹੀਂ ਭਰ ਕੇ ਆਪਣੇ ਵਾਹਨ ਛੁਡਵਾਉਣ।

ਜੇਕਰ ਮਾਲਕਾਂ ਵੱਲੋਂ ਹਜੇ ਵੀ ਚਾਲਾਨ ਭਰ ਕੇ ਵਾਹਨ ਰਿਲੀਜ਼ ਨਾ ਕਰਵਾਏ ਗਏ, ਤਾਂ ਕਾਨੂੰਨੀ ਨਿਯਮਾਂ ਦੇ ਅਧੀਨ ਇਨ੍ਹਾਂ ਵਾਹਨਾਂ ਨੂੰ ਨੀਲਾਮ ਜਾਂ ਨਸ਼ਟ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਨੇ ਸਾਫ ਕੀਤਾ ਹੈ ਕਿ ਇਨ੍ਹਾਂ ਵਾਹਨਾਂ ਦੀ ਪਛਾਣ, ਜੰਚ ਅਤੇ ਨਿਪਟਾਰਾ ਕਰਕੇ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

ਨੋਟ: ਵਾਹਨ ਮਾਲਕ ਤੁਰੰਤ ਕਾਰਵਾਈ ਕਰਕੇ ਆਪਣੀ ਸੰਪਤੀ ਨੂੰ ਬਚਾ ਸਕਦੇ ਹਨ, ਨਹੀਂ ਤਾਂ ਉਨ੍ਹਾਂ ਨੂੰ ਅਣਚਾਹੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Vinkmag ad
Share Our Daily Posts

News Desk

Read Previous

ਹੇਮਕੁੰਟ ਸਾਹਿਬ ਯਾਤਰਾ 22 ਮਈ ਤੋਂ ਪਹਿਲੇ ਜਥੇ ਦੀ ਰਵਾਨਗੀ ਨਾਲ ਹੋਵੇਗੀ ਸ਼ੁਰੂ ਭਾਰਤੀ ਫੌਜ ਵੱਲੋਂ ਰਸਤੇ ਦੀ ਤਿਆਰੀ ਤੇ ਸਖ਼ਤ ਸੁਰੱਖਿਆ ਪ੍ਰਬੰਧ, ਰਾਜਪਾਲ ਤੇ ਮੁੱਖ ਮੰਤਰੀ ਹੋਣਗੇ ਸ਼ਾਮਿਲ

Read Next

ਨਿਊ ਦਸਮੇਸ਼ ਨਗਰ ‘ਚ ਪੁਰਾਣੇ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ, ਇੱਕ ਜ਼ਖ਼ਮੀ