Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਜਲੰਧਰ ’ਚ ਵੱਡੀ ਨਸ਼ਾ ਵਿਰੋਧੀ ਕਾਰਵਾਈ, 5 ਕਿਲੋ ਹੇਰੋਇਨ ਸਮੇਤ ਇੱਕ ਕਾਬੂ ਸ਼ਿਵਮ ਸੋਢੀ ਉਰਫ ਸ਼ਿਵਾ ਦੇ ਕਬਜ਼ੇ ’ਚੋਂ 22 ਹਜ਼ਾਰ ਰੁਪਏ ਵੀ ਬਰਾਮਦ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਜਲੰਧਰ ਸਿਟੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚੱਲ ਰਹੀ ਮੁਹਿੰਮ ਹੇਠ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਦੇ ਕਬਜ਼ੇ ’ਚੋਂ 5 ਕਿਲੋ ਹੇਰੋਇਨ ਅਤੇ ਲਗਭਗ 22 ਹਜ਼ਾਰ ਰੁਪਏ ਨਕਦ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਸ਼ਖ਼ਸ ਦੀ ਪਛਾਣ ਸ਼ਿਵਮ ਸੋਢੀ ਉਰਫ ਸ਼ਿਵਾ ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਖ਼ਫ਼ੀਆ ਸੂਚਨਾ ਮਿਲੀ ਸੀ ਕਿ ਸ਼ਿਵਮ ਵੱਡੀ ਮਾਤਰਾ ਵਿੱਚ ਨਸ਼ਾ ਤਸਕੀਰੀ ’ਚ ਲਿਪਤ ਹੈ। ਇਸ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਰੇਡ ਕਰਕੇ ਸ਼ਿਵਮ ਨੂੰ ਕਾਬੂ ਕਰ ਲਿਆ।

ਧਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਲੀਕ ਹੋ ਰਹੀ ਹਰੇਕ ਕੱਡ ਨੂੰ ਪੁਲਿਸ ਖਤਮ ਕਰ ਰਹੀ ਹੈ ਅਤੇ ਅਜੇਹੀਆਂ ਕਾਰਵਾਈਆਂ ਭਵਿੱਖ ’ਚ ਵੀ ਜਾਰੀ ਰਹਿਣਗੀਆਂ।

ਪੁਲਿਸ ਵੱਲੋਂ ਸ਼ਿਵਮ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਤਾਪਮਾਨ ‘ਚ ਵਧੇਰੇ ਇਜਾਫੇ ਕਾਰਨ ਨਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ: 29 ਮਈ ਤੋਂ 2 ਜੂਨ ਤੱਕ ਘਰ ਤੋਂ ਬਾਹਰ ਨਿਕਲਣ ‘ਤੇ ਪਾਬੰਦੀ ਦੀ ਸਲਾਹ

Read Next

ਇੰਡਿਗੋ ਦੀ ਦਿੱਲੀ-ਸ੍ਰੀਨਗਰ ਫਲਾਈਟ ’ਚ ਭਾਰੀ ਤੂਫ਼ਾਨ, ਐਮਰਜੈਂਸੀ ਲੈਂਡਿੰਗ ਕਰਾਈ – ਅੱਗੇਲੇ ਹਿੱਸੇ ਨੂੰ ਹੋਇਆ ਨੁਕਸਾਨ