Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਯੁੱਧ ਨਸ਼ਿਆਂ ਵਿਰੁੱਧ ਤੇ ਤਸਕਰਾਂ ਖ਼ਿਲਾਫ਼ ਮੋਗਾ ‘ਚ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ, ਹਥਿਆਰ ਤੇ ਨਕਦੀ ਬਰਾਮਦ

ਜਲੰਧਰ : (ਕੰਵਲਜੀਤ ਸਿੰਘ ਮੱਕੜ) — ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਏ.ਆਈ.ਜੀ. ਫ਼ਰੀਦਕੋਟ ਰੇਂਜ ਅਤੇ ਐਸ.ਐਸ.ਪੀ. ਮੋਗਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਚਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੀ.ਆਈ.ਏ. ਮੋਗਾ ਦੀ ਟੀਮ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ।

ਬੀਤੇ ਦਿਨੀਂ, ਖੁਫੀਆ ਏਜੰਸੀ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਮੋਗਾ ਸ਼ਹਿਰ ਦੇ ਇਕ ਇਲਾਕੇ ‘ਚ ਰੇਡ ਕੀਤੀ ਗਈ। ਇਸ ਕਾਰਵਾਈ ਦੌਰਾਨ ਦੋ ਨਸ਼ਾ ਤਸਕਰਾਂ ਦੀ ਪਛਾਣ ਬਲਰਾਜ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਹਰਮੇਲ ਸਿੰਘ ਵਜੋਂ ਹੋਈ, ਜੋ ਕਿ ਦੋਵੇਂ ਮੋਗਾ ਦੇ ਰਹਿਣ ਵਾਲੇ ਹਨ।

ਇਹ ਰੇਡ ਛੇ ਟੀਮਾਂ ਵੱਲੋਂ ਮਿਲੀ-ਝੁਲੀ ਕੋਸ਼ਿਸ਼ਾਂ ਨਾਲ ਕੀਤੀ ਗਈ। ਇਨ੍ਹਾਂ ਦੀ ਰਿਹਾਇਸ਼ ‘ਚੋਂ ਇੱਕ 12 ਬੋਰ ਰਾਈਫਲ, ਇੱਕ ਪਿਸਟਲ, 324 ਜਿੰਦੇ ਰੌਂਦ ਅਤੇ ਲਗਭਗ ਇਕ ਲੱਖ 45 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਪੁਲਿਸ ਰਿਕਾਰਡ ਮੁਤਾਬਕ ਦਵਿੰਦਰ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ‘ਚ 7 ਤੇ ਬਲਰਾਜ ਸਿੰਘ ਵਿਰੁੱਧ 5 ਮਾਮਲੇ ਦਰਜ ਹਨ।

ਐਸ.ਐਸ.ਪੀ. ਮੋਗਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਹੋਰ ਵੀ ਤੇਜ਼ੀ ਨਾਲ ਚਲਾਈ ਜਾ ਰਹੀ ਹੈ ਅਤੇ ਅਜਿਹੇ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

Vinkmag ad
Share Our Daily Posts

News Desk

Read Previous

ਜੱਜ ਦੀ ਹੀ ਕਾਰ ਚੁੱਕ ਕੇ ਲੈ ਗਏ ਚੋਰ, ਸੁਰੱਖਿਆ ਵਿਵਸਥਾ ”ਤੇ ਉੱਠੇ ਸਵਾਲ

Read Next

ਹੁਸ਼ਿਆਰਪੁਰ ਦੇ ਖੇਤਾਂ ‘ਚ ਸੰਕਟਗ੍ਰਸਤ ਜੰਗਲੀ ਬਿੱਲੀ ਦੀ ਖੋਜ: ਭਾਰਤੀ ਫਿਸ਼ਿੰਗ ਕੈਟ ਦੇ ਬੱਚੇ ਮਿਲੇ