Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

*ਵਾਤਾਵਰਣ ਪ੍ਰੇਮੀਆਂ ਵੱਲੋਂ ਰੁੱਖਾਂ ਨੂੰ ਸਾੜਣ ਤੋਂ ਬਚਾਉਣ ਲਈ ਪ੍ਰੇੈਸ ਕਾਨਫਰੰਸ ਕੀਤੀ ਗਈ* ——–

ਖੰਨਾ : ( ਬੀ ਐੱਸ ਰਮਾਣਾ) – ਅੱਜ ਖੰਨਾ ਸ਼ਹਿਰ ਦੀਆਂ ਪ੍ਰਮੁੱਖ ਸਮਾਜਿਕ ਸੰਸਥਾਵਾਂ ਤੇ ਭਾਈ ਘਨੱਈਆ ਜੀ ਸੇਵਾ ਸੋਸਾਇਟੀ ਖੰਨਾ ਅਤੇ ਹਰ ਮੈਦਾਨ ਫਤਿਹ ਸੇਵਾ ਦਲ਼ ਖੰਨਾ ਵੱਲੋਂ ਸਾਂਝੇ ਤੌਰ ਤੇ ਪ੍ਰੇੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਨਿਰਮਲ ਸਿੰਘ ਨਿੰਮਾ ਪ੍ਰਧਾਨ ਭਾਈ ਘਨੱਈਆ ਜੀ ਸੇਵਾ ਸੋਸਾਇਟੀ ਖੰਨਾ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਅਤੇ ਸਿਵਿਲ ਪ੍ਰਸ਼ਾਸਨ ਨੂੰ ਉਹਨਾਂ ਕਿਸਾਨ ਭਰਾਵਾਂ ਵਿਰੁੱਧ ਦਰਖਾਸਤ ਦਿੱਤੀ ਜਾਵੇਗੀ ਜੋ ਨਾੜ ਨੂੰ ਅੱਗ ਲਗਾ ਕੇ ਕੁਦਰਤ ਕਾਇਨਾਤ ਅਤੇ ਮਨੁੱਖਤਾ ਦਾ ਘਾਣ ਕਰ ਰਹੇ ਹਨ, ਮੌਕੇ ਦੇ ਗਵਾਹ ਕਸ਼ਮੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਸਬੰਧਤ ਦੋਸ਼ੀਆਂ ਨੂੰ ਜਾਂਚ ਦੇ ਘੇਰੇ ਵਿੱਚ ਲਿਆ ਜਾਵੇ ਜਿਹਨਾਂ ਖੰਨਾ ਤੋਂ ਜਰਗ ਤੱਕ ਹਲਕੇ ਦੇ ਖੇਤਾਂ ਵਿੱਚ ਨਾੜ ਨੂੰ ਅੱਗ ਲਗਾਈ, ਇਸ ਮੌਕੇ ਉੱਘੇ ਸਮਾਜ ਸੇਵੀ ਐਡਵੋਕੇਟ ਹਰਸ਼ ਭੱਲਾ ਜੀ ਨੇ ਕਿਹਾ ਕਿ ਪ੍ਰਸ਼ਾਸਨ ਦੇ ਨਾਲ਼ ਨਾਲ਼ ਕਿਸਾਨ ਜਥੇਬੰਦੀਆਂ ਨੂੰ ਵੀ ਇਸ ਮਸਲੇ ਤੇ ਗੰਭੀਰਤਾ ਨਾਲ ਐਕਸ਼ਨ ਲੈਣਾ ਚਾਹੀਦਾ ਹੈ, ਜਤਿੰਦਰ ਸਿੰਘ ਮਹਿਮੀ ਨੇ ਕਿਹਾ ਅੱਜ ਦੇ ਯੁੱਗ ਸਾਧਨਾਂ ਦੀ ਕਮੀਂ ਨਾ ਹੋਣ ਦੇ ਬਾਵਜੂਦ ਕੁੱਝ ਲੋਕ ਨਾੜ ਨੂੰ ਅੱਗ ਲਗਾ ਰਹੇ ਹਨ ਜਦੋਂ ਕਿ ਇਸ ਦਾ ਦੂਜਾ ਬਦਲ ਵੀ ਮੌਜੂਦ ਹੈ ਜਿਸ ਨਾਲ ਕਿਸੇ ਦਾ ਨੁਕਸਾਨ ਨਹੀਂ ਹੋਵੇਗਾ| ਇਸ ਮੌਕੇ ਰਾਹੁਲ ਗਰਗ ਬਾਵਾ, ਭੁਪਿੰਦਰ ਸਿੰਘ ਸਰਾਂ, ਗੁਰਮੀਤ ਸਿੰਘ ਫੌਜੀ, ਮਨਦੀਪ ਸਿੰਘ, ਦਵਿੰਦਰ ਸਿੰਘ ਸਾਬਕਾ ਫੌਜੀ, ਹਰਚੰਦ ਅਰੋੜਾ ਤੇ ਵੱਡੀ ਗਿਣਤੀ ਵਿੱਚ ਵਾਤਾਵਰਣ ਪ੍ਰੇਮੀ ਮੋਜੂਦ ਸਨ|

Vinkmag ad
Share Our Daily Posts

News Desk

Read Previous

ਹੁਸ਼ਿਆਰਪੁਰ ਦੇ ਖੇਤਾਂ ‘ਚ ਸੰਕਟਗ੍ਰਸਤ ਜੰਗਲੀ ਬਿੱਲੀ ਦੀ ਖੋਜ: ਭਾਰਤੀ ਫਿਸ਼ਿੰਗ ਕੈਟ ਦੇ ਬੱਚੇ ਮਿਲੇ

Read Next

ਜਲੰਧਰ : ਰਿਸ਼ਵਤਖੋਰੀ ਦੇ ਮਾਮਲੇ ‘ਚ ਫਸੇ ਨਗਰ ਨਿਗਮ ਦੇ ਟਾਊਨ ਪਲਾਨਰ ਸੁਖਦੇਵ ਵਸ਼ਿਸ਼ਟ ਦੀ ਮੁਸੀਬਤ ਵਧੀ, 3 ਦਿਨ ਦਾ ਹੋਰ ਰਿਮਾਂਡ