Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਮਾਨ ਸਰਕਾਰ ਦੀ ਕਾਰਵਾਈ: ਜਲੰਧਰ ਦੇ ਚਰਚਿਤ ਵਿਧਾਇਕ ਦੇ ਠਿਕਾਣਿਆਂ ‘ਤੇ ਵਿਜੀਲੈਂਸ ਦੀ ਰੇਡ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੋਲਰੰਸ ਦੀ ਨੀਤੀ ਅਪਣਾਈ ਹੋਈ ਮਾਨ ਸਰਕਾਰ ਨੇ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਆਪਣੀ ਹੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਠਿਕਾਣਿਆਂ ‘ਤੇ ਵਿਜੀਲੈਂਸ ਰੇਡ ਕਰਵਾਈ ਹੈ। ਰਮਨ ਅਰੋੜਾ, ਜੋ ਕਿ ਜਲੰਧਰ ਸੈਂਟਰਲ ਤੋਂ ਵਿਧਾਇਕ ਹਨ, ਉਨ੍ਹਾਂ ਉੱਤੇ ਆਮ ਲੋਕਾਂ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਝੂਠੇ ਕੇਸਾਂ ਵਿੱਚ ਫਸਾ ਕੇ ਪੈਸਾ ਲੈਣ ਦੇ ਦੋਸ਼ ਹਨ।

ਸੂਤਰਾਂ ਮੁਤਾਬਕ, ਰਮਨ ਅਰੋੜਾ ਲੋਕਾਂ ਨੂੰ ਨੋਟਿਸ ਭੇਜਵਾ ਕੇ ਉਨ੍ਹਾਂ ਤੋਂ ਪੈਸੇ ਲੈ ਕੇ ਕੇਸ ਰਫਾ-ਦਫਾ ਕਰਵਾ ਦੇਂਦੇ ਸਨ। ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਇਹ ਰੇਡ ਇਹ ਸਾਬਤ ਕਰਦੀ ਹੈ ਕਿ ਮਾਨ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਿਸੇ ਨਾਲ ਭੀ ਰਾਇਤ ਨਹੀਂ ਕਰੇਗੀ, ਚਾਹੇ ਉਹ ਪਾਰਟੀ ਦਾ ਆਪਣਾ ਵਿਧਾਇਕ ਹੀ ਕਿਉਂ ਨਾ ਹੋਵੇ।

ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਿਵਲ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ, ਕਿਹਾ—’ਆਪ’ ਸਰਕਾਰ ਨੇ ਹਸਪਤਾਲਾਂ ਦੀ ਹਾਲਤ ਵਿੱਚ ਲਿਆ ਸੁਧਾਰ

Read Next

ਮਾਨ ਸਰਕਾਰ ਦੀ ਵੱਡੀ ਕਾਰਵਾਈ: AAP ਵਿਧਾਇਕ ਰਮਨ ਅਰੋੜਾ ਗ੍ਰਿਫ਼ਤਾਰ, ਵਿਜੀਲੈਂਸ ਵਲੋਂ ਛਾਪੇਮਾਰੀ ਅਤੇ ਕਰਪਸ਼ਨ ਦੇ ਗੰਭੀਰ ਦੋਸ਼