Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 3 ਘੰਟਿਆਂ ਦੌਰਾਨ ਤੇਜ਼ ਆੰਧੀ ਅਤੇ ਤੂਫ਼ਾਨ ਦੀ ਸੰਭਾਵਨਾ, ਐਲਰਟ ਜਾਰੀ – ਮੌਸਮ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

 

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਮੌਸਮ ਵਿਭਾਗ ਅਤੇ ਪੰਜਾਬ ਐਸ.ਡੀ.ਐੱਮ.ਏ. ਵੱਲੋਂ ਅਗਲੇ 3 ਘੰਟਿਆਂ ਲਈ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮੀ ਤੇਜ਼ੀ ਦੇ ਮੱਦੇਨਜ਼ਰ ਐਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ, ਅਮ੍ਰਿਤਸਰ, ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਹੋਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਸੰਗਰੂਰ, ਐੱਸ.ਏ.ਐੱਸ. ਨਗਰ (ਮੋਹਾਲੀ), ਐੱਸ.ਬੀ.ਐੱਸ. ਨਗਰ (ਨਵਾਂਸ਼ਹਿਰ) ਅਤੇ ਤਰਨਤਾਰਨ ਵਿੱਚ 60-80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਆਂਧੀ ਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ।

ਇਸ ਮੌਸਮੀ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਸਾਰੇ ਸੰਬੰਧਤ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਰਾਂ ਵਿੱਚ ਸੁਰੱਖਿਅਤ ਰਹਿਣ, ਬੇਵਜ੍ਹਾ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 112 ‘ਤੇ ਫ਼ੌਰੀ ਸੰਪਰਕ ਕਰਨ।

ਐਸ.ਡੀ.ਐੱਮ.ਏ. ਦੀਆਂ ਹਦਾਇਤਾਂ ਅਨੁਸਾਰ:

ਉੱਚ ਰੁੱਖਾਂ, ਵਿਦਿਊਤ ਤਾਰਾਂ ਅਤੇ ਕੱਚੇ ਢਾਂਚਿਆਂ ਤੋਂ ਦੂਰ ਰਹਿਣ।

ਕਿਸਾਨ ਜਣੇ ਕਿਸਾਨੀ ਕੰਮਾਂ ਨੂੰ ਰੋਕ ਕੇ ਸੁਰੱਖਿਅਤ ਥਾਂਵਾਂ ‘ਤੇ ਪਹੁੰਚਣ।

ਵਾਹਨ ਚਲਾਉਣ ਵਾਲਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਰੂਰੀ ਹੋਣ ‘ਤੇ ਹੀ ਸਫਰ ਕਰੋ।

ਮੌਸਮ ਵਿਭਾਗ ਨੇ ਕਿਹਾ ਹੈ ਕਿ ਇਹ ਮੌਸਮੀ ਪ੍ਰਗਟਾਵਾ ਅਚਾਨਕ ਹੋ ਸਕਦਾ ਹੈ, ਇਸ ਲਈ ਲੋਕ ਸਾਵਧਾਨੀ ਵਰਤਣ ਅਤੇ ਸਰਕਾਰੀ ਐਲਰਟਸ ‘ਤੇ ਧਿਆਨ ਦੇਣ।

Vinkmag ad
Share Our Daily Posts

News Desk

Read Previous

ਸੀਨੀਅਰ ਸਿਟੀਜ਼ਨਜ਼ ਦੀ ਹੋਈ ਚਾਂਦੀ! ਸਰਕਾਰ ਵੱਲੋਂ 7 ਨਵੀਆਂ ਯੋਜਨਾਵਾਂ ਲਾਂਚ – ਵਧੇਰੇ ਲਾਭ ਲਈ ਅਰਜ਼ੀ ਦੇਵੋ ਹੁਣੇ!

Read Next

ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦੌਰਾਨ ਹੋਮਵਰਕ ‘ਤੇ ਬ੍ਰੇਕ, ਜਾਣੋ ਨਵੇਂ ਹੁਕਮ ਕੀ ਕਹਿੰਦੇ ਹਨ