Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਦੌਰਾਨ ਹੋਮਵਰਕ ‘ਤੇ ਬ੍ਰੇਕ, ਜਾਣੋ ਨਵੇਂ ਹੁਕਮ ਕੀ ਕਹਿੰਦੇ ਹਨ

ਜੰਲਧਰ: (ਕੰਵਲਜੀਤ ਸਿੰਘ ਮੱਕੜ) – ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਹਮੇਸ਼ਾਂ ਹੀ ਬੱਚਿਆਂ ਲਈ ਖੁਸ਼ੀ ਤੇ ਆਰਾਮ ਦਾ ਸਮਾਂ ਰਹੀਆਂ ਹਨ। ਪਰ ਇਸ ਵਾਰ ਪੰਜਾਬ ਸਰਕਾਰ ਨੇ ਇਹ ਛੁੱਟੀਆਂ ਸਿਰਫ਼ ਮੌਜ-ਮਸਤੀ ਤੱਕ ਸੀਮਿਤ ਨਾ ਰੱਖਦਿਆਂ, ਵਿਦਿਆਰਥੀਆਂ ਦੀ ਪੜ੍ਹਾਈ ਨਾਲ ਜੁੜੀ ਰਹਿਣ ਦੀ ਕੋਸ਼ਿਸ਼ ਕੀਤੀ ਹੈ।

ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ 2025 ਦੀਆਂ ਗਰਮੀ ਦੀਆਂ ਛੁੱਟੀਆਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਅਧੀਨ ਕਲਾਸ 6ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਹੋਮਵਰਕ ਦਿੱਤਾ ਜਾਵੇਗਾ।

ਹੋਮਵਰਕ ਦਾ ਰੂਪ ਤੇ ਵਿਸ਼ੇ

ਇਹ ਹੋਮਵਰਕ ਪੂਰੀ ਤਰ੍ਹਾਂ ਕਲਾਸ ਅਤੇ ਵਿਸ਼ੇ ਅਨੁਸਾਰ ਬਣਾਇਆ ਗਿਆ ਹੈ। ਵਿਦਿਆਰਥੀਆਂ ਨੂੰ ਅੰਗਰੇਜ਼ੀ, ਪੰਜਾਬੀ, ਗਣਿਤ, ਵਾਤਾਵਰਣ ਅਧਿਐਨ (EVS), ਵਿਗਿਆਨ ਅਤੇ ਸਮਾਜਿਕ ਵਿਗਿਆਨ ਵਰਗੇ ਮੁੱਖ ਵਿਸ਼ਿਆਂ ਵਿੱਚ ਅਭਿਆਸ ਦੇ ਕੰਮ ਦਿੱਤੇ ਗਏ ਹਨ। ਇਹ ਕੰਮ ਇੰਝ ਬਣਾਇਆ ਗਿਆ ਹੈ ਕਿ ਬੱਚਿਆਂ ਨੂੰ ਇਹ ਰੁਚਿਕਰ ਲੱਗੇ ਅਤੇ ਉਹ ਇਸਨੂੰ ਆਪਣੇ ਆਪ ਕਰ ਸਕਣ।

ਹੋਮਵਰਕ ਕਿੱਥੇ ਉਪਲਬਧ ਹੈ?

ਇਹ ਹੋਮਵਰਕ PDF ਰੂਪ ਵਿੱਚ PunjabEducare ਮੋਬਾਈਲ ਐਪ ‘ਤੇ ਉਪਲਬਧ ਕਰਵਾ ਦਿੱਤਾ ਗਿਆ ਹੈ। ਇਹ ਐਪ ਪੰਜਾਬ ਸਰਕਾਰ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ‘ਚ ਪਾਠਕ੍ਰਮ ਨਾਲ ਜੁੜੀ ਹੋਰ ਬਹੁਤ ਸਾਰੀਆਂ ਸਿੱਖਿਆ ਸਮੱਗਰੀ ਵੀ ਉਪਲਬਧ ਹੈ। ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਇਸ ਐਪ ਨੂੰ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਹੋਮਵਰਕ PDF ਅਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

Vinkmag ad
Share Our Daily Posts

News Desk

Read Previous

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ 3 ਘੰਟਿਆਂ ਦੌਰਾਨ ਤੇਜ਼ ਆੰਧੀ ਅਤੇ ਤੂਫ਼ਾਨ ਦੀ ਸੰਭਾਵਨਾ, ਐਲਰਟ ਜਾਰੀ – ਮੌਸਮ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

Read Next

ਸ਼ਮਸ਼ਾਨ ਘਾਟ ਰੋਡ ਦਾ ਖੱਟਿਕਾ ਚੋਕ ਬਣਨ ਨਾਲ ਲੋਕਾਂ ਨੂੰ ਖੱਢੀਆ ਤੋ ਨਿਜ਼ਾਕਤ ਮਿਲੂਗੀ ਭਾਟੀਆ