Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਅਕਾਲੀ ਕੌਂਸਲਰ ਦੇ ਕਤਲ ਮਾਮਲੇ ”ਚ ਪੁਲਸ ਹੱਥ ਲੱਗੀ ਵੱਡੀ ਸਫਲਤਾ! ਮੁਲਜ਼ਮਾਂ ਦੀ ਜਾਰੀ ਕੀਤੀ ਪਛਾਣ

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਸ ਹੱਥ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਪੁਲਸ ਨੇ ਇਸ ਦੌਰਾਨ ਤਿੰਨ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ।

PunjabKesari

ਇਸ ਦੌਰਾਨ ਪੁਲਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰਜਿੰਦਰ ਸਿੰਘ ਕਤਲ ਮਾਮਲੇ ਵਿਚ ਤਿੰਨ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਇਸ ਦੌਰਾਨ ਅਮਿਤ, ਗੋਪੀ ਤੇ ਕਰਨ ਕੀੜਾ ਨਾਂ ਦੇ ਤਿੰਨ ਜਣਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਤਿੰਨਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਵਾਰਦਾਤ ਦੌਰਾਨ ਵਰਤੇ ਗਏ ਮੋਟਰਸਾਈਕਲ ਦੀ ਵੀ ਪਛਾਣ ਕਰ ਲਈ ਗਈ ਹੈ। ਇਸ ਤੋਂ ਇਲਾਵਾ ਕ੍ਰਿਸ਼ਣ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਦੋ ਪਿਸਤੌਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਅੰਮ੍ਰਿਤਸਰ ਪੁਲਸ ਵੱਲੋਂ ਦੋਵਾਂ ਸ਼ੂਟਰਾਂ ਤੋਂ ਪੁੱਛਗਿੱਛ ਜਾਰੀ ਹੈ।

ਦੱਸ ਦਈਏ ਕਿ ਹਰਜਿੰਦਰ ਸਿੰਘ ਅੱਜ ਜੰਡਿਆਲਾ ਤੋਂ ਇੱਕ ਪਰਿਵਾਰਕ ਸਮਾਗਮ ਲਈ ਅੰਮ੍ਰਿਤਸਰ ਆਇਆ ਸੀ। ਜਿੱਥੇ ਮੋਟਰਸਾਈਕਲ ‘ਤੇ ਆਏ ਦੋ ਹਮਲਾਵਰਾਂ ਨੇ ਤਾਬੜ-ਤੋੜ ਗੋਲੀਆਂ ਚਲਾਈਆਂ। ਕੌਂਸਲਰ ਦੇ 3 ਤੋਂ 4 ਗੋਲੀਆਂ ਵੱਜੀਆਂ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ ਅਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਸਨ।

Vinkmag ad
Share Our Daily Posts

News Desk

Read Previous

ਸ਼ਮਸ਼ਾਨ ਘਾਟ ਰੋਡ ਦਾ ਖੱਟਿਕਾ ਚੋਕ ਬਣਨ ਨਾਲ ਲੋਕਾਂ ਨੂੰ ਖੱਢੀਆ ਤੋ ਨਿਜ਼ਾਕਤ ਮਿਲੂਗੀ ਭਾਟੀਆ

Read Next

ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪੰਜਾਬ ਦੀਆਂ ਜੇਲ੍ਹਾਂ ‘ਚੋਂ 412 ਕੈਦੀਆਂ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਈ ਦੇ ਹੁਕਮ