Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਸਮਾਰਟ ਸਿਟੀ ਦਾ ਸਪਨਾ ਜਾਂ ਲੋਕਾਂ ਲਈ ਮੁਸੀਬਤ? – ਜਲੰਧਰ ਦੇ ਕਪੂਰਥਲਾ ਚੌਕ ‘ਚ ਧੂੜ, ਗੰਦਗੀ ਤੇ ਹਾਲਾਤਾਂ ਦੀ ਉਲਝਣ”

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਜਲੰਧਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦਾ ਸੁਪਨਾ ਕਿੰਨਾ ਵਾਧੂ ਹੈ ਜਾਂ ਕਦੋਂ ਹਕੀਕਤ ਬਣੇਗਾ, ਇਹ ਹੁਣ ਲੋਕਾਂ ਲਈ ਇੱਕ ਵੱਡਾ ਸਵਾਲ ਬਣ ਗਿਆ ਹੈ। ਕਪੂਰਥਲਾ ਚੌਕ ਤੋਂ ਸ਼ੁਰੂ ਹੋਇਆ ਪਾਣੀ ਦੀਆਂ ਨਵੀਆਂ ਪਾਈਪਲਾਈਨਾਂ ਬਿਛਾਉਣ ਦਾ ਕੰਮ ਪਿਛਲੇ ਕਈ ਮਹੀਨਿਆਂ ਤੋਂ ਕਾਫੀ ਹੌਲੀ ਗਤੀ ਨਾਲ ਚੱਲ ਰਿਹਾ ਹੈ।

ਇਸ ਕੰਮ ਦੀ ਧੀਮੀ ਚਾਲ ਕਾਰਨ ਇਲਾਕੇ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਉਖਾੜੀਆਂ ਪਈਆਂ ਹਨ, ਧੂੜ ਮਿੱਟੀ ਦੇ ਗੁੱਬਾਰ ਉੱਡ ਰਹੇ ਹਨ ਅਤੇ ਟ੍ਰੈਫਿਕ ਦੀ ਅਵਿਵਸਥਾ ਨੇ ਜੀਣਾ ਦੁਸ਼ਵਾਰ ਕਰ ਦਿੱਤਾ ਹੈ। ਨਿਰੀ ਰੋਜ਼ਾਨਾ ਦੀ ਆਵਾਜਾਈ ਨਹੀਂ, ਸਗੋਂ ਦੁਕਾਨਦਾਰਾਂ ਅਤੇ ਪੇਸ਼ੇਵਰਾਂ ਦਾ ਕਾਰੋਬਾਰ ਵੀ ਪ੍ਰਭਾਵਤ ਹੋ ਰਿਹਾ ਹੈ।

ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਵੱਲੋਂ ਕੰਮ ਦੀ ਦੇਰੀ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਇੱਕ ਪਾਸੇ ‘ਸਮਾਰਟ ਸਿਟੀ’ ਦੇ ਨਾਅਰੇ ਲਾਏ ਜਾਂਦੇ ਹਨ, ਉੱਥੇ ਦੂਜੇ ਪਾਸੇ ਜ਼ਮੀਨੀ ਹਕੀਕਤ ਕੁਝ ਹੋਰ ਹੀ ਦੱਸ ਰਹੀ ਹੈ।

ਮੰਗ ਕੀਤੀ ਗਈ:
ਰਿਹਾਇਸ਼ੀਆਂ ਅਤੇ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਜਲੰਧਰ ਮੁਨਿਸਿਪਲ ਕਾਰਪੋਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਹਸਤਕਸ਼ੇਪ ਕਰਕੇ ਕੰਮ ਦੀ ਗਤੀ ਵਧਾਏ ਅਤੇ ਇਲਾਕੇ ਦੀ ਸਫ਼ਾਈ ਨੂੰ ਯਕੀਨੀ ਬਣਾਏ।

Vinkmag ad
Share Our Daily Posts

News Desk

Read Previous

ਜਲੰਧਰ ਜ਼ਿਲ੍ਹੇ ਲਈ ਨਵੇਂ ਕੁਲੈਕਟਰ ਰੇਟ ਜਾਰੀ, ਪ੍ਰਾਪਰਟੀ ਖਰੀਦ ਹੋਈ ਮਹਿੰਗੀ

Read Next

ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ