Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਮੁੜ ਗ੍ਰਿਫ਼ਤਾਰ

ਬਠਿੰਡਾ : ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਅਮਨਦੀਪ ਕੌਰ ਤੋਂ ਵਿਜੀਲੈਂਸ ਦਫ਼ਤਰ ਬਠਿੰਡਾ ਵਿਚ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਮਨਦੀਪ ਕੌਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਨਦੀਪ ਕੌਰ ਦੀ ਥਾਰ ਵਿਚੋਂ 17 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ ਉਸ ਨੂੰ ਪੰਜਾਬ ਪੁਲਸ ਵਿਚੋਂ ਬਰਖਾਸਤ ਕਰ ਦਿੱਤਾ ਗਿਆ। ਹੁਣ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਮਨਦੀਪ ਕੌਰ ‘ਤੇ ਸ਼ਿਕੰਜਾ ਕੱਸਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Read Next

ਜਲੰਧਰ-ਨਕੋਦਰ ਹਾਈਵੇਅ ਵੱਲ ਜਾਣ ਵਾਲੇ ਲੋਕ ਦੇਣ ਧਿਆਨ, ਜਾਮ ਹੋ ਗਿਆ ਹਾਈਵੇਅ