Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਮੋਗਾ ਵਿਖੇ ਗੋਲੀਕਾਂਡ: AAP ਨੇਤਾ ਤੇ ਜਾਨਲੇਵਾ ਹਮਲਾ, ਇਕ ਦੀ ਮੌਤ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਬਿਲਾਸਪੁਰ ‘ਚ ਬੁਧਵਾਰ ਸਵੇਰੇ ਕਰੀਬ 11 ਵਜੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ (AAP) ਨਾਲ ਸਬੰਧਤ ਗੁਰਮੀਤ ਸਿੰਘ ਉਰਫ਼ ਗੀਤਾ ਅਤੇ ਉਸਦੇ ਸਾਥੀ ਅਮਨਦੀਪ ਸਿੰਘ ਅਮਨਾ ‘ਤੇ ਤਾਬੜਤੋੜ ਗੋਲੀਆਂ ਚਲਾਈਆਂ।

ਦੋਵੇਂ ਸ਼ਖ਼ਸ ਬਿਲਾਸਪੁਰ ਦੇ ਬਸ ਅੱਡੇ ‘ਤੇ ਖੜੇ ਸਨ, ਜਦੋਂ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾ ਕਰਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਇਸ ਗੋਲੀਬਾਰੀ ਵਿੱਚ ਗੁਰਮੀਤ ਸਿੰਘ ਗੀਤਾ ਨੂੰ ਗੰਭੀਰ ਜ਼ਖ਼ਮ ਆਏ ਹਨ ਅਤੇ ਉਨ੍ਹਾਂ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਦਕਿ ਅਮਨਦੀਪ ਸਿੰਘ ਦੀ ਹਾਲਤ ਵੱਧ ਗੰਭੀਰ ਹੋਣ ਕਾਰਨ, ਉਸਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਮੌਕੇ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕ ਕਹਿ ਰਹੇ ਹਨ ਕਿ ਇਹ ਘਟਨਾ ਰਾਜਨੀਤਕ ਰੰਜਿਸ਼ ਦੇ ਤਹਿਤ ਹੋ ਸਕਦੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸਪਾਸ ਦੇ ਸੀਸੀਟਿਵੀ ਫੁੱਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ: ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੈਂਟਰਲ ਹਲਕੇ ਦੇ ਇੰਚਾਰਜ ਨਿਯੁਕਤ

Read Next

ਪੰਜਾਬ ਵਿੱਚ ਖਾਕੀ ‘ਤੇ ਕਲੰਕ! ਐਸਐਚਓ ਸਮੇਤ 5 ਪੁਲਿਸ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ