Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਸਾਈਕਲ ਦੁਕਾਨ ‘ਚ ਕੰਪ੍ਰੈਸ਼ਰ ਫਟਣ ਨਾਲ ਧਮਾਕਾ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਸੋਢਲ ਮੰਦਰ ਨੇੜੇ ਸਥਿਤ ਇੱਕ ਸਾਈਕਲ ਦੀ ਦੁਕਾਨ ਵਿੱਚ ਅੱਜ ਸਵੇਰੇ ਇੱਕ ਭਿਆਨਕ ਧਮਾਕਾ ਹੋਇਆ, ਜਦੋਂ ਕੰਪ੍ਰੈਸ਼ਰ ਅਚਾਨਕ ਫਟ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਦੁਕਾਨ ਦੀ ਛੱਤ ਉੱਡ ਗਈ ਅਤੇ ਕੰਪ੍ਰੈਸ਼ਰ ਦੀ ਮੋਟਰ 15 ਫੁੱਟ ਦੂਰ ਇੱਕ ਦਰੱਖ਼ਤ ‘ਤੇ ਜਾ ਲੱਗੀ।

ਚਸ਼ਮਦੀਦਾਂ ਦੇ ਅਨੁਸਾਰ, ਦੁਕਾਨਦਾਰ ਉਸ ਵੇਲੇ ਦੁਕਾਨ ਤੋਂ ਬਾਹਰ ਗਿਆ ਹੋਇਆ ਸੀ, ਜਿਸ ਕਾਰਨ ਕਿਸੇ ਦੀ ਜਾਨ ਨਹੀਂ ਗਈ। ਹਾਲਾਂਕਿ ਦੁਕਾਨ ਅਤੇ ਨੇੜਲੇ ਇਲਾਕੇ ਵਿੱਚ ਭਾਰੀ ਨੁਕਸਾਨ ਹੋਇਆ ਹੈ। ਕੰਪ੍ਰੈਸ਼ਰ ਦੇ ਟੁਕੜੇ ਚਾਰੋ ਪਾਸੇ ਉੱਡ ਗਏ ਅਤੇ ਦੁਕਾਨ ਦੀਆਂ ਕੰਧਾਂ ਤੱਕ ਢਹਿ ਗਈਆਂ।

ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣੀ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਤੁਰੰਤ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਲਿਆ ਗਿਆ।

ਪੁਲਿਸ ਨੇ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ਼ੰਕਾ ਜਤਾਈ ਜਾ ਰਹੀ ਹੈ ਕਿ ਕੰਪ੍ਰੈਸ਼ਰ ਦੀ ਮੁਰੰਮਤ ਜਾਂ ਸੁਰੱਖਿਆ ਉਪਕਰਨਾਂ ਦੀ ਘਾਟ ਕਾਰਨ ਇਹ ਹਾਦਸਾ ਵਾਪਰਿਆ।

ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਐਸੇ ਉਪਕਰਨਾਂ ਦੀ ਨਿਗਰਾਨੀ ਵਾਸਤੇ ਸਖਤ ਕਦਮ ਚੁੱਕੇ ਜਾਣ।

Vinkmag ad
Share Our Daily Posts

News Desk

Read Previous

ਪੁਲਿਸ ਕਰਮਚਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਲਈ ਸਨਮਾਨਿਤ

Read Next

ਫਗਵਾੜਾ ਦੇ ਰਿਹਾਣਾ-ਜੱਟਾਂ ਪਿੰਡ ‘ਚ ਏਚ.ਡੀ.ਐੱਫ.ਸੀ. ਬੈਂਕ ‘ਤੇ ਹਥਿਆਰਬੰਦ ਲੁੱਟ, ₹40 ਲੱਖ ਦੀ ਨਕਦੀ ਲੈ ਉੱਡੇ ਲੁਟੇਰੇ