Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਨੂੰ ਜੁਡੀਸ਼ੀਅਲ ਕਸਟਡੀ ‘ਚ ਭੇਜਿਆ ਗਿਆ, ਮਖੀਜਾ ਦੀ ਕਰੀਬੀ ਨੱਤਰੀ ਅਰੁਣ ਨੱਤਰੀ ਵੀ ਕੋਰਟ ‘ਚ ਪੇਸ਼

ਜਲੰਧਰ ਕੰਵਲਜੀਤ ਸਿੰਘ ਮੱਕੜ (ਇੰਡੀਆ ਜਾਗ੍ਰਿਤੀ)- ਜਲੰਧਰ ਨਗਰ ਨਿਗਮ ਦੀ ਬਿਲਡਿੰਗ ਇੰਸਪੈਕਟਰ ਹਰਪ੍ਰੀਤ ਕੌਰ, ਮਖੀਜਾ ਦੇ ਕਰੀਬੀ ਰਮਨ ਅਰੋੜਾ ਅਤੇ ਮਹੇਸ਼ ਮਖੀਜਾ ਨੂੰ ਪਿਛਲੀ ਰਾਤ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕਰਕੇ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਸੀ।

ਅੱਜ ਦੁਪਹਿਰ, ਹਰਪਰੀਤ ਕੌਰ ਦੇ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਮਾਨਯੋਗ ਜੱਜ ਨੇ ਹਰਪਰੀਤ ਕੌਰ ਨੂੰ ਜੁਡੀਸ਼ੀਅਲ ਕਸਟਡੀ ‘ਚ ਭੇਜਣ ਦੇ ਆਦੇਸ਼ ਜਾਰੀ ਕੀਤੇ।

ਇਸੇ ਮਾਮਲੇ ‘ਚ ਮਹੇਸ਼ ਮਖੀਜਾ ਦੀ ਕਰੀਬੀ ਅਰੁਣ ਨੱਤਰੀ ਨੂੰ ਵੀ ਵਿਜੀਲੈਂਸ ਨੇ ਗ੍ਰਿਫਤਾਰ ਕਰਕੇ ਕੋਰਟ ਵਿੱਚ ਪੇਸ਼ ਕੀਤਾ। ਮਖੀਜਾ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਤੋਂ ਬਾਅਦ, ਨੱਤਰੀ ਦੀ ਗਿਰਫ਼ਤਾਰੀ ਹੋਈ। ਕੋਰਟ ‘ਚ ਧਾਰਾ 164 ਦੇ ਤਹਿਤ ਨੱਤਰੀ ਦੇ ਬਿਆਨ ਦਰਜ ਕਰਵਾਏ ਗਏ, ਜਿਸ ਤੋਂ ਬਾਅਦ ਵਿਜੀਲੈਂਸ ਟੀਮ ਨੱਤਰੀ ਨੂੰ ਆਪਣੇ ਨਾਲ ਲੈ ਗਈ।

ਦੂਜੇ ਪਾਸੇ, ਇਸ ਕੇਸ ਵਿੱਚ ਫਰਾਰ ਚੱਲ ਰਹੇ ਵਿਧਾਇਕ ਦੇ ਇकलੌਤੇ ਬੇਟੇ ਰਾਜਨ ਅਰੋੜਾ ਨੇ ਸ਼ਨੀਵਾਰ ਨੂੰ ਐਡੀਸ਼ਨਲ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਕੋਰਟ ਵਿੱਚ ਬੇਲ ਐਪਲੀਕੇਸ਼ਨ ਫਾਇਲ ਕੀਤੀ। ਕੋਰਟ ਨੇ ਬੇਲ ਅਰਜ਼ੀ ‘ਤੇ ਵਿਜੀਲੈਂਸ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਸੁਣਵਾਈ 4 ਜੂਨ ਨੂੰ ਨਿਰਧਾਰਤ ਕੀਤੀ ਹੈ।

ਇਹ ਮਾਮਲਾ ਨਗਰ ਨਿਗਮ ‘ਚ ਭਰਸ਼ਟਾਚਾਰ ਅਤੇ ਰਿਸ਼ਵਤਖੋਰੀ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਹੋਰ ਵੱਡੀਆਂ ਗਿਰਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਜਲੰਧਰ: ਦਿਨ ਦਿਹਾੜੇ ਲੁੱਟ ਦੀ ਵਾਰਦਾਤ, ਲੋਹੀਆਂ ‘ਚ ਟੇਲਰ ਮਾਸਟਰ ਨੂੰ ਹਥਿਆਰ ਵਿਖਾ ਕੇ ਲੁੱਟਿਆ, ਪੁਲਿਸ ਨੇ ਜਾਂਚ ਤੇਜ਼ ਕੀਤੀ

Read Next

ਫਗਵਾੜਾ ਗੇਟ ‘ਚ ਵਪਾਰੀਆਂ ਨੇ ਬਿਜਲੀ ਵਿਭਾਗ ਵਿਰੁੱਧ ਜਤਾਇਆ ਰੋਸ, ਲਾਪਰਵਾਹੀ ਤੇ ਖਰਾਬ ਪ੍ਰਬੰਧ ‘ਤੇ ਭੜਕੇ ਕਾਰੋਬਾਰੀ