Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਪੰਜਾਬ: ਪਿਓ ਨੇ ਅਣਖ ਖ਼ਾਤਰ ਧੀ ਤੇ ਆਸ਼ਿਕ ਦਾ ਕੀਤਾ ਕਤਲ

ਚੋਗਾਵਾਂ – ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ਼ ਸਿੰਘ ਵਿਖੇ ਨਾਜਾਇਜ਼ ਸਬੰਧਾਂ ਨੂੰ ਲੈ ਕੇ ਮੁੰਡੇ-ਕੁੜੀ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਇੰਦਰਜੀਤ ਸਿੰਘ ਡੀ. ਐੱਸ. ਪੀ. ਰਾਜਾਸਾਂਸੀ ਨੇ ਦੱਸਿਆ ਕਿ ਜੋਬਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕਾਕੜ ਤਰੀਨ ਦਾ ਗੁਰਦਿਆਲ ਸਿੰਘ ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ ਦੇ ਘਰ ਆਉਣਾ-ਜਾਣਾ ਸੀ। ਇਸ ਦੌਰਾਨ ਜੋਬਨਦੀਪ ਸਿੰਘ ਦੇ ਗੁਰਦਿਆਲ ਸਿੰਘ ਦੀ ਲੜਕੀ ਸੁਖਬੀਰ ਕੌਰ ਨਾਲ ਨਾਜਾਇਜ਼ ਸਬੰਧ ਬਣ ਗਏ।

ਡੀ.ਐੱਸ.ਪੀ. ਨੇ ਅੱਗੇ ਦੱਸਿਆ ਕਿ ਜਦੋਂ ਇਸ ਗੱਲ ਦਾ ਪਤਾ ਲੜਕੀ ਦੇ ਪਿਤਾ ਗੁਰਦਿਆਲ ਸਿੰਘ ਨੂੰ ਲੱਗਾ ਤਾਂ ਉਸ ਨੇ ਅਣਖ ਖਾਤਰ ਦੋਵਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜ਼ਮ ਗੁਰਦਿਆਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਘਟਨਾ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮੁੱਖ ਮਾਰਕਿਟ ‘ਚ ਸ਼ਰਾਬ ਦੇ ਠੇਕੇ ਖਿਲਾਫ ਵਿਰੋਧ: ਲੋਕਾਂ ਨੇ ਕੀਤਾ ਧਰਨਾ, ਨਾਅਰੇਬਾਜ਼ੀ, ਪੁਲਿਸ ਨੇ ਕੀਤੀ ਹਸਤਕਸ਼ੇਪ ਦੀ ਕੋਸ਼ਿਸ਼

Read Next

ਪੰਜਾਬ ‘ਚੋਂ ਯੂਟਿਊਬਰ ਗਿਰਫ਼ਤਾਰ: ਪਾਕਿਸਤਾਨ ਲਈ ਕਰ ਰਿਹਾ ਸੀ ਜਾਸੂਸੀ, ਜ਼ੋਤੀ ਮਲਹੋਤਰਾ ਅਤੇ ਦਾਨਿਸ਼ ਨਾਲ ਸਬੰਧ