Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਲੰਧਰ ‘ਚ ਵਿਜੀਲੈਂਸ ਜਾਂਚ ਦਰਮਿਆਨ ਨਗਰ ਨਿਗਮ ਅਧਿਕਾਰੀਆਂ ਦੇ ਦਾਇਰੇ ‘ਚ ਤਬਦੀਲੀ, ਕਈਆਂ ਨੂੰ ਵਾਧੂ ਜ਼ਿੰਮੇਵਾਰੀਆਂ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਪੰਜਾਬ ਵਿਜੀਲੈਂਸ ਵਲੋਂ ਜਾਰੀ ਘੁਸਖੋਰੀ ਵਿਰੁੱਧ ਜਾਂਚ ਦੌਰਾਨ ਜਲੰਧਰ ਨਗਰ ਨਿਗਮ ਵਿੱਚ ਵੱਡਾ ਪ੍ਰਸ਼ਾਸਨਿਕ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ (IAS) ਨੇ 6 ਅਧਿਕਾਰੀਆਂ ਦੇ ਕਾਰਜਖੇਤਰ (वर्क ਐਰੀਆ) ‘ਚ ਤਬਦੀਲੀ ਕੀਤੀ ਹੈ ਅਤੇ ਕੁਝ ਅਧਿਕਾਰੀਆਂ ਨੂੰ ਵਾਧੂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਹਨ।

ਨਿਗਮ ਕਮਿਸ਼ਨਰ ਗੌਤਮ ਜੈਨ ਵਲੋਂ ਜਾਰੀ ਹੁਕਮ ਮੁਤਾਬਕ:

ਸੁਪਰਿੰਟੈਂਡੈਂਟ ਸੰਜੀਵ ਕਾਲੀਆ, ਆਪਣੇ ਮੌਜੂਦਾ ਕੰਮ ਨਾਲ ਨਾਲ ਹੁਣ ਤਹਬਾਜ਼ਾਰੀ ਬ੍ਰਾਂਚ (Encroachment/Tehbazari Branch) ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।

ਸੁਪਰਿੰਟੈਂਡੈਂਟ ਦਰਸ਼ਨ ਭਗਤ, ਹੁਣ ਐਡਵਰਟਾਈਜ਼ਮੈਂਟ (Advertisement) ਵਿਭਾਗ ਦੀ ਸੱਭਾਲ ਵੀ ਕਰਣਗੇ।

ਰਾਕੇਸ਼ ਸ਼ਰਮਾ ਨੂੰ ਵਾਟਰ ਸਪਲਾਈ ਬ੍ਰਾਂਚ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਹ ਤਬਦੀਲੀਆਂ ਕਰਪਸ਼ਨ ਵਿਰੁੱਧ ਜਾਂਚ ਅਤੇ ਨਿਗਮ ਦੇ ਕੰਮਕਾਜ ਵਿੱਚ ਲਿਆਉਣੀ ਪਾਰਦਰਸ਼ਤਾ ਅਤੇ ਪ੍ਰਭਾਵਸ਼ੀਲਤਾ ਲਈ ਕੀਤੀਆਂ ਗਈਆਂ ਹਨ।

ਪਿਛੋਕੜ: ਵਿਜੀਲੈਂਸ ਦੀ ਜਾਂਚ ਚੱਲ ਰਹੀ

ਜਲੰਧਰ ਨਗਰ ਨਿਗਮ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਕੁਝ ਹਫ਼ਤਿਆਂ ਤੋਂ ਵੱਡੀ ਜਾਂਚ ਚੱਲ ਰਹੀ ਹੈ। ਇਸ ਜਾਂਚ ਦਾ ਮਕਸਦ ਨਿਗਮ ਵਿੱਚ ਹੋ ਰਹੀ ਘੁਸਖੋਰੀ ਅਤੇ ਬੇਨਿਯਮਤੀਆਂ ਨੂੰ ਬੇਨਕਾਬ ਕਰਨਾ ਹੈ।

ਕਮਿਸ਼ਨਰ ਦਾ ਸਖ਼ਤ ਰਵੱਈਆ

ਕਮਿਸ਼ਨਰ ਗੌਤਮ ਜੈਨ ਨੇ ਕਿਹਾ ਹੈ ਕਿ ਨਗਰ ਨਿਗਮ ਦੇ ਕੰਮ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਘੁਸਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਵੀ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

*ਸ਼੍ਰੀ ਵਿਸ਼ਵਕਰਮਾ ਮਹਾ ਸੀਮੈਂਟ ਦੇ ਜਨਮ ਦਿਵਸ ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ|*

Read Next

ਭਾਰਗੋ ਕੈਂਪ ਦੇ ਸਕੂਲ ਆਫ ਐਮੀਨੈਂਸ ਦੇ 13 ਵਿਦਿਆਰਥੀਆਂ ਨੇ 12ਵੀਂ ਵਿੱਚ 90% ਤੋਂ ਵੱਧ ਅੰਕ ਲੈ ਕੇ ਰਚਿਆ ਇਤਿਹਾਸ