Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਰਾਜਨ ਅਰੋੜਾ ਅਤੇ ਏਟੀਪੀ ਸੁਖਦੇਵ ਵਸ਼ੀਸ਼ਤ ਨੂੰ ਕੋਰਟ ਵੱਲੋਂ ਵੱਡਾ ਝਟਕਾ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ: ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਅਤੇ ਨਗਰ ਨਿਗਮ ਦੇ ਏਟੀਪੀ ਸੁਖਦੇਵ ਵਸ਼ੀਸ਼ਤ ਨੂੰ ਅੱਜ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਇਨ੍ਹਾਂ ਦੋਹਾਂ ਦੀ ਜ਼ਮਾਨਤ ਅਦਾਲਤ ਨੇ ਰੱਦ ਕਰ ਦਿੱਤੀ ਹੈ।

ਦਰਅਸਲ, ਰਾਜਨ ਅਰੋੜਾ ਜੋ ਇਸ ਸਮੇਂ ਫਰਾਰ ਚੱਲ ਰਿਹਾ ਹੈ, ਨੇ ਅਪਣੇ ਵਕੀਲ ਰਾਹੀਂ ਐਂਟੀਸਿਪੇਟਰੀ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਦੂਜੇ ਪਾਸੇ, ਜੇਲ੍ਹ ਵਿੱਚ ਬੰਦ ਏਟੀਪੀ ਸੁਖਦੇਵ ਵਸ਼ੀਸ਼ਤ ਵਲੋਂ ਰੈਗੂਲਰ ਜ਼ਮਾਨਤ ਲਈ ਅਰਜ਼ੀ ਲਾਈ ਗਈ ਸੀ। ਦੋ ਦਿਨ ਪਹਿਲਾਂ ਇਹ ਮਾਮਲਾ ਐਡੀਸ਼ਨਲ ਸੈਸ਼ਨ ਜਜ ਜਸਵਿੰਦਰ ਸਿੰਘ ਦੀ ਕੋਰਟ ਵਿੱਚ ਸੁਣਿਆ ਗਿਆ ਸੀ ਅਤੇ ਫੈਸਲਾ ਅੱਜ ਲਈ ਰੱਖਿਆ ਗਿਆ ਸੀ।

ਅੱਜ ਹੋਈ ਸੁਣਵਾਈ ਦੌਰਾਨ ਮਾਨਣਯੋਗ ਜਜ ਨੇ ਦੋਹਾਂ ਦੀਆਂ ਜ਼ਮਾਨਤਾਂ ਨੂੰ ਖ਼ਾਰਜ ਕਰ ਦਿੱਤਾ। ਇਸ ਫੈਸਲੇ ਨਾਲ ਦੋਹਾਂ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।

???? ਇਸ ਮਾਮਲੇ ਨੇ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ ਅਤੇ ਅਗਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Vinkmag ad
Share Our Daily Posts

News Desk

Read Previous

ਨਸ਼ਿਆਂ ਵਿਰੁੱਧ ਜੰਗ: ਲਾਂਬੜਾ ਥਾਣੇ ਵੱਲੋਂ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਜਾਰੀ

Read Next

ਜਲੰਧਰ ਦੇ ਰਾਧੇ ਕ੍ਰਿਸ਼ਨ ਮੰਦਰ ‘ਚ ਵਿਵਾਦ ਨੇ ਲਿਆ ਖੌਫਨਾਕ ਰੂਪ, ਪੁਜਾਰੀ ਨੇ ਖੁਦ ਨੂੰ ਲਾਈ ਅੱਗ