Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਭਾਜਪਾ ‘ਤੇ ਲੋਕ ਵਿਸ਼ਵਾਸ ਘਟਣੀ ਦੇ ਵੱਡੇ ਆਲੋਚਕ ਬਣੇ ਕਿਸਾਨ – ਪੰਜਾਬ ਪ੍ਰੈਸ ਕਲੱਬ ‘ਚ ਹੋਈ ਵਿਸ਼ੇਸ਼ ਪ੍ਰੈਸ ਕਾਨਫਰੰਸ

ਜਲੰਧਰ, 8 ਜੂਨ (ਕੰਵਲਜੀਤ ਸਿੰਘ): ਸੰਯੁਕਤ ਕਿਸਾਨ ਮੋਰਚਾ (ਸਕੇਐੱਮ) ਦੀ ਅਗਵਾਈ ‘ਚ ਪੰਜਾਬ ਭਰ ਵਿੱਚ ਕਿਸਾਨ ਆਗੂ ਭਾਜਪਾ ਵਿਰੋਧੀ ਲਹਿਰ ਨੂੰ ਹੋਰ ਤੇਜ਼ ਕਰ ਰਹੇ ਹਨ। ਅੱਜ ਪੰਜਾਬ ਪ੍ਰੈਸ ਕਲੱਬ, ਜਲੰਧਰ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਕਈ ਇਲਾਕਿਆਂ ‘ਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜੋ ਕਿਸਾਨ ਅੰਦੋਲਨ ਦੇ ਪ੍ਰਭਾਵ ਦਾ ਨਤੀਜਾ ਸੀ।

ਕਿਸਾਨ ਆਗੂ ਡਾ. ਦਰਸ਼ਨ ਪਾਲ, ਜਗੀਰ ਸਿੰਘ ਡੱਲੀ, ਕੁਲਵੰਤ ਸਿੰਘ ਸੰਦਵਾਲ, ਹਰਨਾਮ ਸਿੰਘ, ਸੁਖਵਿੰਦਰ ਸਿੰਘ, ਹਰਿੰਦਰ ਸਿੰਘ ਲੱਖੋਕੇ, ਨਾਥੂ ਰਾਮ ਦਾਸੌਰੀਆ, ਤੇ ਹੋਰ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਕਿਸਾਨਾਂ ਨੂੰ ਲੰਬੇ ਸਮੇਂ ਤੱਕ ਠੱਗਿਆ ਤੇ ਕਿਸਾਨ ਆੰਦੋਲਨ ਦੀ ਮੰਗਾਂ ਨੂੰ ਲੰਬੇ ਸਮੇਂ ਤੱਕ ਅਣਡਿੱਠਾ ਕੀਤਾ।

ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ‘ਚ ਕਿਸਾਨਾਂ ਦੇ ਵਲੋਂ ਚਲਾਏ ਜਾ ਰਹੇ ਸੰਘਰਸ਼ਾਂ ਨੇ ਭਾਜਪਾ ਨੂੰ ਪੰਜਾਬ ਤੋਂ ਲਗਭਗ ਖਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 21 ਮਾਰਚ 2024 ਨੂੰ ਭਾਜਪਾ ਵਿਰੋਧੀ ਰੋਸ ਦਿਵਸ ਮਨਾਇਆ ਗਿਆ ਸੀ ਤੇ 15 ਮਾਰਚ 2024 ਨੂੰ ਪੰਜਾਬ ਭਰ ਵਿੱਚ “ਪੰਜਾਬ ਬਚਾਓ ਕਿਸਾਨ ਮਜ਼ਦੂਰ ਜਥੇਬੰਦੀਆਂ” ਵਲੋਂ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ।

ਕਿਸਾਨ ਆਗੂਆਂ ਨੇ ਦੱਸਿਆ ਕਿ ਭਾਜਪਾ ਸਰਕਾਰ ਨੇ ਕਿਸਾਨ

Vinkmag ad
Share Our Daily Posts

News Desk

Read Previous

ਰੇਲਵੇ AGM ਮੀਟਿੰਗ ਲਈ ਫਿਰੋਜ਼ਪੁਰ ਡਿਵੀਜ਼ਨ ਵਿੱਚ ਤਿਆਰੀਆਂ ਜੋਰਾਂ ‘ਤੇ, ਪੋਸਟਰ ਮੁਹਿੰਮ ਸ਼ੁਰੂ

Read Next

ਨਾਕਾਬੰਦੀ ਦੌਰਾਨ ਬੋਲੇਰੋ ਗੱਡੀ ‘ਚੋਂ 1 ਕਿਲੋ ਅਫੀਮ ਬਰਾਮਦ, ਫਿਰੋਜ਼ਪੁਰ ਦਾ ਨਸ਼ਾ ਤਸਕਰ ਕਾਬੂ