Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਬਸਤੀ ਬਾਬਾ ਖੇਲ ‘ਚ ਦੋ ਦਵਾਈਆਂ ਦੀਆਂ ਦੁਕਾਨਾਂ ‘ਤੇ ਚੋਰੀ ਦੀ ਵਾਰਦਾਤ, ਹਜ਼ਾਰਾਂ ਦੀ ਨਕਦੀ ਅਤੇ ਦਵਾਈਆਂ ਲਾਪਤਾ

ਜਲੰਧਰ: ਕੰਵਲਜੀਤ ਸਿੰਘ ਮੱਕੜ — ਬਸਤੀ ਬਾਬਾ ਖੇਲ ਖੇਤਰ ਵਿੱਚ ਦੋ ਵੱਖ-ਵੱਖ ਮੈਡੀਕਲ ਸਟੋਰਾਂ ‘ਤੇ ਚੋਰਾਂ ਵੱਲੋਂ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਡਿਪਟੀ ਮੈਡੀਕਲ ਸਟੋਰ ਤੋਂ ਲਗਭਗ 10 ਹਜ਼ਾਰ ਰੁਪਏ ਨਕਦ ਚੋਰੀ ਹੋਏ ਹਨ, ਜਦਕਿ ਤਿਜੋਰੀ ਵਿੱਚੋਂ 15 ਤੋਂ 20 ਹਜ਼ਾਰ ਰੁਪਏ ਦੀ ਨਕਦੀ ਅਤੇ ਕੀਮਤੀ ਦਵਾਈਆਂ ਵੀ ਲਾਪਤਾ ਮਿਲੀਆਂ ਹਨ।

ਦੋਹਾਂ ਦੁਕਾਨਦਾਰਾਂ ਵੱਲੋਂ ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪੁੱਜੇ ਪੁਲਿਸ ਅਧਿਕਾਰੀ ਸਤਪਾਲ ਨੇ ਦੱਸਿਆ ਕਿ ਪੀੜਤ ਦੁਕਾਨਦਾਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਚੋਰਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਪੀੜਤ ਦੁਕਾਨਦਾਰ ਨੇ ਦੱਸਿਆ ਕਿ ਜਦ ਉਹ ਸਵੇਰੇ ਦੁਕਾਨ ‘ਤੇ ਪਹੁੰਚਿਆ ਤਾਂ ਸ਼ਟਰ ਥੋੜਾ ਉਠਿਆ ਹੋਇਆ ਸੀ ਅਤੇ ਤੋੜਨ ਦੇ ਨਿਸ਼ਾਨ ਵੀ ਸਾਫ਼ ਸਨ।

ਇਸੇ ਸਮੇਂ, ਬਸਤੀ ਅੱਡਾ ਨੇੜੇ ਸੂਪਰੀਮ ਮੈਡੀਕਲ ਸਟੋਰ ‘ਤੇ ਵੀ ਚੋਰ ਵੱਲੋਂ ਸ਼ਟਰ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਚੋਰੀ ਤੋਂ ਬਚਾਵ ਹੋ ਗਿਆ, ਪਰ ਸ਼ਟਰ ਨੂੰ ਨੁਕਸਾਨ ਪਹੁੰਚਾਇਆ ਗਿਆ।

ਸੂਪਰੀਮ ਮੈਡੀਕਲ ਸਟੋਰ ਦੇ ਸੰਚਾਲਕ ਨੇ ਦੱਸਿਆ ਕਿ ਚੋਰ ਨਕਦੀ ਲੈ ਜਾਣ ਵਿੱਚ ਅਸਫਲ ਰਹੇ, ਪਰ ਦੁਕਾਨ ਦੇ ਸ਼ਟਰ ਨੂੰ ਤੋੜ ਕੇ ਨੁਕਸਾਨ ਪਹੁੰਚਾਇਆ ਗਿਆ ਹੈ। ਪੁਲਿਸ ਵੱਲੋਂ ਦੋਹਾਂ ਵਾਰਦਾਤਾਂ ਦੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਉੱਤਰੀ ਰੇਲਵੇ ਕਰਮਚਾਰੀ ਯੂਨੀਅਨ (NREU) ਦਾ ਪੰਜਵਾਂ ਜੋਨਲ ਤ੍ਰੈਵਾਰਸ਼ਿਕ ਅਧਿਵੇਸ਼ਨ ਜਲੰਧਰ ’ਚ ਸਫਲਤਾ ਨਾਲ ਸਮਾਪਤ

Read Next

ਜਲੰਧਰ ਪੰਜਾਬ ਵਿੱਚ GST ਬੋਗਸ ਬਿਲਿੰਗ ਘੁਟਾਲਾ: CA ਸਮੇਤ ਵੱਡੇ CGST ਅਫਸਰ ਦਾ ਨਾਂਅ ਸਾਹਮਣੇ