Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਸ਼ਾਹਕੋਟ ’ਚ ਨਾਕਾਬੰਦੀ ਦੌਰਾਨ ਯੁਵਕ ਕਾਬੂ, 2 ਅਵੇਧ ਹਥਿਆਰ ਬਰਾਮਦ ਪੁਲਿਸ ਨੇ ਆਰਮਜ਼ ਐਕਟ ਤਹਿਤ ਦਰਜ ਕੀਤਾ ਕੇਸ, ਪੁਛਗਿੱਛ ਦੌਰਾਨ ਹੋਰ ਹਥਿਆਰ ਵੀ ਮਿਲਿਆ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਸ਼ਾਹਕੋਟ: ਸਥਾਨਕ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇੱਕ ਯੁਵਕ ਨੂੰ ਗਿਰਫ਼ਤਾਰ ਕਰਕੇ ਉਸ ਦੇ ਕਬਜ਼ੇ ਤੋਂ ਦੋ ਅਵੇਧ ਹਥਿਆਰ ਬਰਾਮਦ ਕਰਨ ਦੀ ਘਟਨਾ ਸਾਹਮਣੇ ਆਈ ਹੈ। ਗਿਰਫ਼ਤਾਰ ਕੀਤੇ ਗਏ ਆਰੋਪੀ ਦੀ ਪਛਾਣ ਸਦਰ ਨਕੋਦਰ ਦੇ ਪਿੰਡ ਬਿਲਲੀ ਚਾਈ ਦਾ ਰਹਿਣ ਵਾਲਾ ਪ੍ਰਭਪ੍ਰੀਤ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਓਮਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਸ਼ਾਹਕੋਟ ਦੇ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਅੰਗਰੇਜ਼ ਸਿੰਘ ਅਤੇ ਹੋਰ ਪੁਲਿਸ ਟੀਮ ਨੇ ਸ਼ਾਹਕੋਟ ਇਲਾਕੇ ਵਿੱਚ ਨਾਕਾਬੰਦੀ ਕਰ ਰੱਖੀ ਸੀ। ਇਸ ਦੌਰਾਨ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪ੍ਰਭਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ 32 ਬੋਰ ਦੀ ਪਿਸਤੌਲ ਅਤੇ ਇੱਕ ਰੌੰਦ ਬਰਾਮਦ ਕੀਤਾ।

ਪੁਲਿਸ ਨੇ ਆਰਮਜ਼ ਐਕਟ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਆਰੋਪੀ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ। ਰਿਮਾਂਡ ਦੌਰਾਨ ਆਰੋਪੀ ਦੀ ਦੱਸਣ ‘ਤੇ ਪੁਲਿਸ ਨੇ ਇੱਕ ਹੋਰ ਦੇਸੀ ਕੱਟਾ 315 ਬੋਰ ਦਾ ਵੀ ਬਰਾਮਦ ਕੀਤਾ। ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਇਹ ਹਥਿਆਰ ਆਰੋਪੀ ਨੇ ਕਿਥੋਂ ਲਏ ਸਨ ਅਤੇ ਕੀ ਉਹਨਾਂ ਨਾਲ ਕਿਸੇ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਾਂ ਨਹੀਂ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਨਾਰਕੋਟਿਕਸ ਟਾਸਕ ਫੋਰਸ ਵੱਲੋਂ ਵੱਡੀ ਕਾਰਵਾਈ: 367 ਗ੍ਰਾਮ ਹੇਰੋਇਨ ਸਹਿਤ ਦੋ ਤਸਕਰ ਗ੍ਰਿਫ਼ਤਾਰ

Read Next

ਮਿਲਾਪ ਚੌਂਕ ਵਿਖੇ ਨਿਹੰਗ ਬਾਣੇ ਵਾਲੇ ਨੌਜਵਾਨਾਂ ਵੱਲੋਂ ਦੁਗਲ ਚਾਪ ਸ਼ਾਪ ‘ਤੇ ਹਮਲਾ, ਨੰਗੀ ਤਲਵਾਰਾਂ ਨਾਲ ਕੀਤੀ ਗੁੰਡਾਗਰਦੀ, ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ