Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

Ahmedabad plane crash: ਹਾਦਸੇ ਦੇ ਸ਼ਿਕਾਰ ਲੋਕਾਂ ਦੀ ਲਿਸਟ ਆਈ ਸਾਹਮਣੇ

ਅਹਿਮਦਾਬਾਦ- ਗੁਜਰਾਤ ਦੇ ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿਚ 242 ਯਾਤਰੀ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਏਅਰਪੋਰਟ ਤੋਂ ਜਹਾਜ਼ ਦੇ ਟੇਕ ਆਫ਼ ਕਰਨ ਦੇ ਤੁਰੰਤ ਬਾਅਦ ਹਾਦਸਾ ਵਾਪਰਿਆ। ਅਹਿਮਦਾਬਾਦ ਪੁਲਸ ਕੰਟਰੋਲ ਰੂਮ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ ਅਤੇ ਟੇਕ ਆਫ਼ ਕਰਨ ਦੇ ਕੁਝ ਦੇਰ ਬਾਅਦ ਮੇਘਾਨੀਨਗਰ ਕੋਲ ਕਰੈਸ਼ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਵਿਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰੁਪਾਨੀ ਵੀ ਸਵਾਰ ਸਨ। ਇਸ ਦੌਰਾਨ ਹਾਦਸੇ ਵਿਚ ਸਵਾਰ ਲੋਕਾਂ ਦੀ ਲਿਸਟ ਵੀ ਸਾਹਮਣੇ ਆ ਗਈ ਹੈ। ਦੇਖੋ ਲਿਸਟ…

 

PunjabKesari

 

PunjabKesariPunjabKesariPunjabKesariPunjabKesariPunjabKesariPunjabKesariPunjabKesariPunjabKesari

Vinkmag ad
Share Our Daily Posts

News Desk

Read Previous

ਮਿਲਾਪ ਚੌਂਕ ਵਿਖੇ ਨਿਹੰਗ ਬਾਣੇ ਵਾਲੇ ਨੌਜਵਾਨਾਂ ਵੱਲੋਂ ਦੁਗਲ ਚਾਪ ਸ਼ਾਪ ‘ਤੇ ਹਮਲਾ, ਨੰਗੀ ਤਲਵਾਰਾਂ ਨਾਲ ਕੀਤੀ ਗੁੰਡਾਗਰਦੀ, ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ

Read Next

ਰਾਇਕੋਟ ਐਸ.ਡੀ.ਐਮ. ਦਫ਼ਤਰ ‘ਚ ਵਿਜੀਲੈਂਸ ਦੀ ਛਾਪਾਮਾਰੀ: 24.06 ਲੱਖ ਨਕਦ ਬਰਾਮਦ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਫਰਾਰ, ਸਟੈਨੋ ਗ੍ਰਿਫ਼ਤਾਰ