Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਪਠਾਨਕੋਟ ‘ਚ ਐਮਰਜੈਂਸੀ ਲੈਂਡਿੰਗ: ਅਪਾਚੇ ਹੇਲੀਕਾਪਟਰ ਨੂੰ ਤਕਨੀਕੀ ਖਰਾਬੀ ਕਾਰਨ ਖੁੱਲ੍ਹੇ ਮੈਦਾਨ ‘ਚ ਉਤਾਰਿਆ ਗਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪਠਾਨਕੋਟ ਭਾਰਤੀ ਵਾਹੂ ਸੈਨਾ ਦੇ ਐਮ-17 ਅਪਾਚੇ ਹੇਲੀਕਾਪਟਰ ਦੀ ਅੱਜ ਸ਼ੁੱਕਰਵਾਰ ਨੂੰ ਪਠਾਨਕੋਟ ਦੇ ਨੰਗਲਪੁਰ ਇਲਾਕੇ ‘ਚ ਐਮਰਜੈਂਸੀ ਲੈਂਡਿੰਗ ਹੋਈ। ਮੰਨਿਆ ਜਾ ਰਿਹਾ ਹੈ ਕਿ ਹੇਲੀਕਾਪਟਰ ਨੂੰ ਤਕਨੀਕੀ ਖਰਾਬੀ ਕਾਰਨ ਸਾਵਧਾਨੀ ਵਜੋਂ ਜਮੀਨ ‘ਤੇ ਉਤਾਰਿਆ ਗਿਆ। ਖੁਸ਼ਖਬਰੀ ਇਹ ਰਹੀ ਕਿ ਹੇਲੀਕਾਪਟਰ ਜਾਂ ਅਸਪਾਸ ਦੇ ਕਿਸੇ ਇਲਾਕੇ ਨੂੰ ਕੋਈ ਨੁਕਸਾਨ ਨਹੀਂ ਹੋਇਆ।

ਹੇਲੀਕਾਪਟਰ ਨੇ ਪਠਾਨਕੋਟ ਏਅਰਬੇਸ ਤੋਂ ਉਡਾਣ ਭਰੀ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੂਲਸ ਅਤੇ ਸੁਰੱਖਿਆ ਦਲ ਮੌਕੇ ‘ਤੇ ਪਹੁੰਚ ਗਏ। ਹੇਲੀਕਾਪਟਰ ਨੂੰ ਉਤਰਦੇ ਦੇਖ ਕੇ ਨੇੜਲੇ ਪਿੰਡਾਂ ਦੇ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ, ਪਰ ਸੁਰੱਖਿਆ ਬਲਾਂ ਨੇ ਤੁਰੰਤ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ।

ਪੁਲਸ ਵੱਲੋਂ ਜਾਰੀ ਬਿਆਨ ਅਨੁਸਾਰ, “ਪਠਾਨਕੋਟ ਵਾਹੂ ਸੈਨਾ ਅੱਡੇ ਤੋਂ ਉਡਾਣ ਭਰਨ ਵਾਲੇ ਹੇਲੀਕਾਪਟਰ ਨੂੰ ਤਕਨੀਕੀ ਸਮੱਸਿਆ ਆਉਣ ‘ਤੇ ਖੁੱਲ੍ਹੇ ਮੈਦਾਨ ‘ਚ ਉਤਾਰਿਆ ਗਿਆ।”

ਹਾਲਾਂਕਿ, ਭਾਰਤੀ ਵਾਹੂ ਸੈਨਾ ਵੱਲੋਂ ਇਸ ਐਮਰਜੈਂਸੀ ਲੈਂਡਿੰਗ ਦੇ ਕਾਰਨਾਂ ‘ਤੇ ਅਜੇ ਤੱਕ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ। ਮੌਕੇ ‘ਤੇ ਮੌਜੂਦ ਉੱਚ ਅਧਿਕਾਰੀਆਂ ਨੇ ਓਪਰੇਸ਼ਨਲ ਤੇ ਸੁਰੱਖਿਆ ਪ੍ਰੋਟੋਕਾਲ ਦਾ ਹਵਾਲਾ ਦੇ ਕੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਇਹ ਜ਼ਰੂਰ ਦੱਸਿਆ ਕਿ ਪਬਲਿਕ ਸੁਰੱਖਿਆ ਜਾਂ ਇਨਫਰਾਸਟਰਕਚਰ ਨੂੰ ਕਿਸੇ ਵੀ ਕਿਸਮ ਦਾ ਖ਼ਤਰਾ ਨਹੀਂ ਹੈ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ 6 ਜੂਨ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਭਾਰਤੀ ਵਾਹੂ ਸੈਨਾ ਦੇ ਇੱਕ ਹੋਰ ਅਪਾਚੇ ਹੇਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਸੀ। ਅਧਿਕਾਰੀਆਂ ਅਨੁਸਾਰ, ਉਹ ਹੇਲੀਕਾਪਟਰ ਵੀ ਇੱਕ ਨਿਯਮਤ ਟ੍ਰੇਨਿੰਗ ਉਡਾਣ ਦੌਰਾਨ ਤਕਨੀਕੀ ਮਸਲੇ ਕਰਕੇ ਲੈਂਡ ਕਰਵਾਇਆ ਗਿਆ ਸੀ।

Vinkmag ad
Share Our Daily Posts

News Desk

Read Previous

ਰਾਇਕੋਟ ਐਸ.ਡੀ.ਐਮ. ਦਫ਼ਤਰ ‘ਚ ਵਿਜੀਲੈਂਸ ਦੀ ਛਾਪਾਮਾਰੀ: 24.06 ਲੱਖ ਨਕਦ ਬਰਾਮਦ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ ਫਰਾਰ, ਸਟੈਨੋ ਗ੍ਰਿਫ਼ਤਾਰ

Read Next

ਭਾਬੀ ਕਮਲ ਕੌਰ ਕਤਲ ਕਾਂਡ: ਨੀਹਾਂਗ ਆਗੂ ਨੇ ਲਿਆ ਜ਼ਿੰਮੇਵਾਰੀ, ਬੋਲਡ ਵੀਡੀਓਜ਼ ਕਾਰਨ ਕਤਲ ਦਾ ਦਾਅਵਾ