Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਬੰਬੇ ਨਗਰ ਜਲੰਧਰ ਵਿਖੇ ਧੁੰਮ ਧਾਮ ਨਾਲ ਮਨਾਇਆ ਗਿਆ

ਜਲੰਧਰ: ਕੰਵਲਜੀਤ ਸਿੰਘ ਮੱਕੜ – ਮੀਰੀ-ਪੀਰੀ ਦੇ ਮਾਲਕ, ਧਰਮ ਦੇ ਰੱਖਿਆ ਕਰਤਾਰ,ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਬੰਬੇ ਨਗਰ ਜਲੰਧਰ ਵਿਖੇ ਬੁਹਤ ਹੀ ਧੁੰਮ ਧਾਮ ਨਾਲ ਮਨਾਇਆ ਗਿਆ ਹੈ

ਪੰਜਿ ਪਿਆਲੇ ਪੰਜ ਪੀਰ ਛਠਮੁ ਪੀਰ ਬੈਠਾ ਗੁਰ ਭਾਰੀ।।
ਅਰਜਨ ਕਾਇਆ ਪਲਟਿਕੈ ਮੂਰਤਿ ਹਰਿਗੋਬਿੰਦ ਸਵਾਰੀ।।

ਸਾਧ ਸੰਗਤ ਜੀ,
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿਤ੍ਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਦੀਵਾਨ 15 ਜੂਨ 2025 (ਐਤਵਾਰ, ਸੰਗਰਾਂਦ) ਦੇ ਪਵਿਤ੍ਰ ਦਿਨ ਮਨਾਇਆ ਗਿਆ ਹੈ

???? ਸਮਾਗਮ ਦਾ ਕਾਰਜਕ੍ਰਮ ਹੇਠ ਲਿਖੇ ਅਨੁਸਾਰ ਕੀਤਾ ਗਿਆ ਹੈ।

???? ਸਵੇਰੇ 7:30 ਵਜੇ ਤੋਂ 8:45 ਵਜੇ ਤੱਕ
ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸ਼ੁਭ ਸ਼ੁਰੂਆਤ –
ਬੀਬੀ ਗੁਨਵਨਤ ਕੌਰ ਜੀ ਦੀ ਜਥੇਬੰਦੀ ਵੱਲੋਂ ਨਿਵੇਕਲਾ ਸੇਵਾ ਕਿਤੀ ਗਈ ਹੈ

???? ਸਵੇਰੇ 8:45 ਤੋਂ 9:45 ਵਜੇ ਤੱਕ
ਸ੍ਰੀ ਗੁਰੂ ਸਾਹਿਬਾਨ ਦੀ ਮਹਾਨਤਾ ਅਤੇ ਬੀਰ ਰਸ ਨਾਲ ਭਰਪੂਰ ਕੀਰਤਨ ਅਤੇ ਢਾਡੀ ਵਾਰਾਂ ਦੀ ਰਸ ਭਰੀ ਸੇਵਾ ਭਾਈ ਦਵਿੰਦਰ ਸਿੰਘ ਉਦਮੀ ਜੀ ਅਤੇ ਢਾਡੀ ਜਥੇ ਵੱਲੋਂ ਕਿਤੀ ਗਈ ਹੈ

???? ਇਲਾਕਾ ਵਾਸੀ ਸਾਧ ਸੰਗਤ ਇਲਾਕਾ ਨਿਵਾਸੀ ਸਮੇਂ ਸਿਰ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ
ਇਸ ਪ੍ਰਕਾਸ਼ ਪੁਰਬ ਦੀਆਂ ਪਵਿਤ੍ਰ ਅਸੀਸਾਂ ਪ੍ਰਾਪਤ ਕੀਤੀਆਂ ਹਨ

???? ਭੋਗ ਉਪਰੰਤ “ਗੁਰੂ ਕਾ ਲੰਗਰ” ਦੀ ਵਿਵਸਥਾ
(ਸੰਪੂਰਨ ਮਰਿਆਦਾ ਅਨੁਸਾਰ) –
ਮਿੱਸੇ ਪ੍ਰਸ਼ਾਦੇ, ਅਚਾਰ, ਲੱਸੀ ਆਦਿ ਦੀ ਸੇਵਾ

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਗੰਦੀਗੀ ਖਿਲਾਫ ਨਗਰ ਨਿਗਮ ਹੋਇਆ ਸਖਤ, ਥਾਂ-ਥਾਂ ਕੂੜਾ ਸੁੱਟਣ ਵਾਲਿਆਂ ਤੇ ਹੁਣ ਲੱਗੇਗਾ ਜੁਰਮਾਨਾ ਨਿਗਮ ਨੇ ਮੰਗਵਾਈ ਚਾਲਾਨ ਮਸ਼ੀਨ”

Read Next

ਗੋਰਾਇਆ ‘ਚ ਦੁਖਦਾਈ ਹਾਦਸਾ: ਖੇਡਦਿਆਂ-ਖੇਡਦਿਆਂ ਡੇਢ ਸਾਲ ਦੀ ਬੱਚੀ ਦੀ ਨਹਿਰ ‘ਚ ਡੁੱਬਣ ਕਾਰਨ ਮੌਤ