Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸਰਬੱਤ ਦਾ ਭਲਾ ਟਰੱਸਟ ਵੱਲੋਂ 15 ਜੂਨ ਨੂੰ ਖੰਬਰਾ ਵਿਖੇ ਕੰਪਿਊਟਰ ਸਰਟੀਫਿਕੇਟ ਵੰਡ ਸਮਾਰੋਹ ਸ. ਅਮਰਜੋਤ ਸਿੰਘ ਦੀ ਅਗਵਾਈ ਹੇਠੇ ਵਿਦਿਆਰਥੀਆਂ ਨੂੰ ਦਿੱਤੇ ਸਰਟੀਫਿਕੇਟ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸਰਬੱਤ ਦਾ ਭਲਾ ਟਰੱਸਟ ਵੱਲੋਂ ਚਲਾਏ ਗਏ ਮੁਫ਼ਤ ਕੰਪਿਊਟਰ ਕੋਰਸ ਨੂੰ ਸਫਲਤਾਪੂਰਵਕ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਲਈ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ ਸੀ। ਇਹ ਸਮਾਰੋਹ 15 ਜੂਨ 2025 (ਐਤਵਾਰ) ਡਾ. ਬੀ.ਆਰ. ਅੰਬੇਡਕਰ ਭਵਨ, ਪਿੰਡ ਖੰਬਰਾ ਵਿਖੇ ਕਰਵਾਇਆ ਗਿਆ ਸੀ।

ਇਸ ਸਮਾਰੋਹ ਦੀ ਅਗਵਾਈ ਸਰਬੱਤ ਦਾ ਭਲਾ ਟਰੱਸਟ ਦੇ ਆਦਰਨੀਯ ਜ਼ੋਨਲ ਪ੍ਰਧਾਨ ਸ. ਅਮਰਜੋਤ ਸਿੰਘ ਜੀ ਵੱਲੋਂ ਕੀਤੀ ਗਈ ਸੀ। ਟਰੱਸਟ ਵੱਲੋਂ ਜ਼ਰੂਰੀ ਸਾਧਨਾਂ ਦੀ ਘਾਟ ਕਾਰਨ ਪਿੱਛੇ ਰਹਿ ਜਾਂਦੇ ਬੱਚਿਆਂ ਲਈ ਕੰਪਿਊਟਰ ਸਿੱਖਿਆ ਮੁਹੱਈਆ ਕਰਵਾਉਣ ਦੀ ਇਹ ਇਕ ਉਚੀ ਕੋਸ਼ਿਸ਼ ਹੈ।

ਸਭ ਮਾਣਯੋਗ ਮੈਂਬਰਾਂ, ਸਥਾਨਕ ਨਾਗਰਿਕਾਂ, ਸਮਾਜ ਸੇਵਕਾਂ ਅਤੇ ਮੀਡੀਆ ਪੱਤਰਕਾਰਾਂ ਨੂੰ ਇਸ ਮੌਕੇ ’ਤੇ ਪਹੁੰਚਣ ਦੀ ਸਦਭਾਵਨਾ ਸਹਿਤ ਬੇਨਤੀ ਕੀਤੀ ਗਈ ਹੈ, ਤਾਂ ਜੋ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਬੈਂਕ ਗਾਰਡ ਦੀ ਬੰਦੂਕ ਸਾਫ ਕਰਦੇ ਸਮੇਂ ਗੋਲੀ ਲੱਗਣ ਕਾਰਨ ਮੌਤ

Read Next

ਮਾਨਸੂਨ ਤੋਂ ਪਹਿਲਾਂ ਨਹੀਂ ਹੋਈ ਤਿਆਰੀ, ਜਲੰਧਰ ਵਿੱਚ ਹੋ ਸਕਦੀ ਹੈ ਵੱਡੀ ਮੁਸੀਬਤ