Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਮਿਲਾਪ ਚੌਕ ਨੇੜੇ ਦੁਕਾਨ ‘ਚ ਤੋੜਫੋੜ: ਨਿਹੰਗਾਂ ਵਲੋਂ ਹਮਲਾ, ਥਾਣਾ ਮੁਖੀ ਲਾਈਨ ਹਾਜ਼ਰ

ਜਲੰਧਰ: ਕੰਵਲਜੀਤ ਸਿੰਘ ਮੱਕੜ –  ਮਿਲਾਪ ਚੌਕ ਨੇੜੇ ਕੁੱਝ ਦਿਨ ਪਹਿਲਾਂ ਦੁੱਗਲ ਚਾਪ ਰੈਸਟੋਰੈਂਟ ਦੇ ਮਾਲਕਾਂ ਉੱਤੇ ਨਿਹੰਗਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਹਮਲਾਵਾਰਾਂ ਨੇ ਨਾਂ ਸਿਰਫ਼ ਦਕਾਨ ‘ਚ ਤੋੜਫੋੜ ਕੀਤੀ, ਸਗੋਂ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ‘ਚ ਦੋਸ਼ੀਆਂ ਵਿਚੋਂ ਸਿਰਫ਼ ਦੋ ਹੀ ਗ੍ਰਿਫ਼ਤਾਰ ਹੋ ਸਕੇ ਹਨ।

ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਵਿੱਚ ਨਾਕਾਮ ਰਹਿਣ ‘ਤੇ ਥਾਣਾ ਨੰਬਰ 3 ਦੇ ਐਸਐਚਓ ਅਨਿਲ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਧਨਪਰੀਤ ਕੌਰ ਨੇ ਇਹ ਕਾਰਵਾਈ ਕਰਦਿਆਂ ਥਾਣਾ ਮੁਖੀ ਦੀ ਥਾਂ ਇੰਸਪੈਕਟਰ ਰਜਿੰਦਰ ਸਿੰਘ ਨੂੰ ਨਵਾਂ ਥਾਣਾ ਮੁਖੀ ਨਿਯੁਕਤ ਕੀਤਾ ਹੈ।

ਘਟਨਾ ਵਾਲੇ ਦਿਨ ਰੈਸਟੋਰੈਂਟ ਮਾਲਕਾਂ ਸਮੇਤ ਹੋਰ ਲੋਕਾਂ ਨੇ ਥਾਣੇ ਦੇ ਸਾਹਮਣੇ ਜਮਕਰ ਨਾਅਰੇਬਾਜ਼ੀ ਕੀਤੀ ਸੀ ਅਤੇ ਥਾਣਾ ਮੁਖੀ ਦੇ ਤਬਾਦਲੇ ਦੀ ਮੰਗ ਕੀਤੀ ਸੀ। ਸੂਤਰਾਂ ਦੇ ਅਨੁਸਾਰ ਐਸਐਚਓ ਅਨਿਲ ਕੁਮਾਰ ਉੱਤੇ ਲਾਪਰਵਾਹੀ ਦੇ ਇਲਜ਼ਾਮ ਸਾਬਤ ਹੋਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ।

Vinkmag ad
Share Our Daily Posts

News Desk

Read Previous

ਮਾਨਸੂਨ ਤੋਂ ਪਹਿਲਾਂ ਨਹੀਂ ਹੋਈ ਤਿਆਰੀ, ਜਲੰਧਰ ਵਿੱਚ ਹੋ ਸਕਦੀ ਹੈ ਵੱਡੀ ਮੁਸੀਬਤ

Read Next

ਬਿਆਸ ਦਰਿਆ ਵਿੱਚ ਡੁੱਬੀ ਵਿਨਟੈਕ ਪਰੀਲੈਮ ਪਲਾਈਵੁੱਡ ਮਾਲਕ ਦੀ ਛੋਟੀ ਵਹੁਟੀ ਦਾ ਲਾਸ਼ ਮਿਲੀ, ਪੁਲਿਸ ਨੇ ਸ਼ੱਕੀ ਹਾਲਾਤਾਂ ‘ਚ ਮਾਮਲਾ ਦਰਜ ਕੀਤਾ