Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸੁੱਚੀ ਪਿੰਡ ’ਚ ਰਾਤ ਦੇ ਵੇਲੇ ਹੋਇਆ ਖੂਨੀ ਹਮਲਾ: ਇੱਕ ਦੀ ਮੌਤ, ਦੋ ਭਾਈ ਗੰਭੀਰ ਜਖ਼ਮੀ, ਦੋ ਦੋਸ਼ੀ ਕਾਬੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਸੁੱਚੀ ਪਿੰਡ ’ਚ ਰਾਤ ਦੇ ਸਮੇਂ ਦਹਿਸ਼ਤ ਵਾਲਾ ਮੰਜ਼ਰ ਵੇਖਣ ਨੂੰ ਮਿਲਿਆ, ਜਿੱਥੇ ਕਾਲੀ ਸਕਾਰਪਿਓ ਵਿੱਚ ਸਵਾਰ ਨੌਜਵਾਨਾਂ ਨੇ ਤਿੰਨ ਭਰਾਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਇੱਕ ਭਰਾ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜਖ਼ਮੀ ਹੋ ਗਏ ਹਨ।

ਇਹ ਵਾਕਿਆ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਸੁੱਚੀ ਪਿੰਡ ’ਚ ਹੋਇਆ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਹਿਚਾਣ ਮਨਦੀਪ ਸਿੰਘ ਵਜੋਂ ਹੋਈ ਹੈ ਜੋ ਖਾਣਾ ਖਾਣ ਤੋਂ ਬਾਅਦ ਆਪਣਾ ਭਰਾ ਪਵਨ ਸਿੰਘ ਦੀ ਦੁਕਾਨ ਉੱਤੇ ਗਿਆ ਹੋਇਆ ਸੀ। ਉੱਥੇ ਉਹ ਆਪਣੇ ਦੋ ਭਰਾਵਾਂ ਅਤੇ ਪਿਤਾ ਜੈ ਰਾਮ ਨਾਲ ਬੈਠਾ ਗੱਲਾਂ ਕਰ ਰਿਹਾ ਸੀ। ਇਨ੍ਹਾਂ ਦੌਰਾਨ ਸਕਾਰਪਿਓ ਵਿੱਚ ਆਏ ਪ੍ਰਿੰਸ ਨਾਂ ਦੇ ਨੌਜਵਾਨ ਨੇ ਢਾਬੇ ਵਿੱਚ ਬੈਠੀ ਇੱਕ ਔਰਤ ਕੋਲੋਂ ਪਤਾ ਪੁੱਛਣ ਦੇ ਬਹਾਨੇ ਬਾਹਰ ਆਇਆ ਅਤੇ ਫਿਰ ਉਸਨੇ ਆਪਣੇ ਸਾਥੀਆਂ ਸਮੇਤ ਮਨਦੀਪ ਉੱਤੇ ਹਮਲਾ ਕਰ ਦਿੱਤਾ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੌਕੇ ਦੀ ਨਗਰਾਨੀ ਕਰਦਿਆਂ ਕਿਹਾ ਕਿ ਦੋ ਨੌਜਵਾਨਾਂ ਨੂੰ ਰਾਊਂਡਅੱਪ ਕਰ ਲਿਆ ਗਿਆ ਹੈ ਅਤੇ ਹੋਰ ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਅੰਦਰ ਕਾਨੂੰਨ ਵਿਵਸਥਾ ਨਾਲ ਖਿਲਵਾਰ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

ਪੁਲਿਸ ਵੱਲੋਂ ਕਤਲ ਤੇ ਹਮਲੇ ਦੇ ਇਲਜ਼ਾਮ ਹੇਠ ਐਫਆਈਆਰ ਦਰਜ ਕਰ ਲਈ ਗਈ ਹੈ। ਜ਼ਖ਼ਮੀ ਭਰਾਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਹਨਾਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਚੱਲ ਰਿਹਾ ਹੈ।

ਇਸ ਦਹਿਸ਼ਤਨਾਕ ਹਮਲੇ ਨੇ ਇਲਾਕੇ ਵਿੱਚ ਖੌਫ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Vinkmag ad
Share Our Daily Posts

News Desk

Read Previous

ਬਿਆਸ ਦਰਿਆ ਵਿੱਚ ਡੁੱਬੀ ਵਿਨਟੈਕ ਪਰੀਲੈਮ ਪਲਾਈਵੁੱਡ ਮਾਲਕ ਦੀ ਛੋਟੀ ਵਹੁਟੀ ਦਾ ਲਾਸ਼ ਮਿਲੀ, ਪੁਲਿਸ ਨੇ ਸ਼ੱਕੀ ਹਾਲਾਤਾਂ ‘ਚ ਮਾਮਲਾ ਦਰਜ ਕੀਤਾ

Read Next

ਚੰਡੀਗੜ੍ਹ ’ਚ ਅਨੋਖਾ ਮਾਮਲਾ: ਜੇਲ੍ਹ ’ਚੋਂ ਛੁੱਟ ਕੇ ਆਏ ਨੌਜਵਾਨ ਦਾ ਦੋਸਤਾਂ ਵਲੋਂ ਸ਼ਾਨਦਾਰ ਸਵਾਗਤ, ਸ਼ਹਿਰ ’ਚ ਨਿਕਲਿਆ ਰੋਡ ਸ਼ੋਅ